ਤਾਜਾ ਖਬਰਾਂ
.
ਚੰਡੀਗੜ੍ਹ: ਚੈਮਪੀਅਨ ਗਰਲ ਮਨੂ ਭਾਕਰ ਨੇ ਪੇਰਿਸ ਓਲੰਪਿਕ ਵਿਚ ਭਾਰਤ ਲਈ ਦੋ ਤਗਮੇ ਜਿੱਤੇ। ਹਰਿਆਣਾ ਦੇ ਝੱਜਰ ਦੀ ਰਹਿਣ ਵਾਲੀ ਮਨੂ ਨੇ ਮਹਿਲਾ ਵਿਅਕਤੀਗਤ 10 ਮੀਟਰ ਏਅਰ ਪਿਸਟਲ ਵਿੱਚ ਕਾਂਸੀ ਦਾ ਤਗ਼ਮਾ ਅਤੇ ਮਿਕਸਡ ਮੁਕਾਬਲੇ ਵਿੱਚ ਸਰਬਜੋਤ ਸਿੰਘ ਦੇ ਨਾਲ ਕਾਂਸੀ ਦਾ ਤਗ਼ਮਾ ਜਿੱਤਿਆ ਸੀ। ਉਹ ਇੱਕੋ ਓਲੰਪਿਕ ਵਿੱਚ ਦੋ ਤਗਮੇ ਜਿੱਤਣ ਵਾਲੀ ਪਹਿਲੀ ਭਾਰਤੀ ਹੈ। ਮਨੂ ਪੈਰਿਸ ਓਲੰਪਿਕ ਦੇ ਸਮਾਪਤੀ ਸਮਾਰੋਹ ਵਿੱਚ ਭਾਰਤ ਦਾ ਝੰਡਾਬਰਦਾਰ ਹੋਵੇਗਾ। ਮਨੂ ਐਤਵਾਰ ਨੂੰ ਸਮਾਪਤੀ ਸਮਾਰੋਹ ਲਈ ਪੈਰਿਸ ਪਰਤੇਗੀ।
Get all latest content delivered to your email a few times a month.