IMG-LOGO
ਹੋਮ ਪੰਜਾਬ, ਚੰਡੀਗੜ੍ਹ, ਅੱਜ ਹੋਵੇਗੀ BKU ਉਗਰਾਹਾਂ ਦੀ ਮੀਟਿੰਗ, ਚੰਡੀਗੜ੍ਹ ਧਰਨੇ ਨੂੰ ਲੈ...

ਅੱਜ ਹੋਵੇਗੀ BKU ਉਗਰਾਹਾਂ ਦੀ ਮੀਟਿੰਗ, ਚੰਡੀਗੜ੍ਹ ਧਰਨੇ ਨੂੰ ਲੈ ਕੇ ਹੋ ਸਕਦਾ ਅਹਿਮ ਫੈਸਲਾ

Admin User - Sep 06, 2024 10:56 AM
IMG

.

BKU ਉਗਰਾਹਾਂ ਵੱਲੋਂ ਅੱਜ ਚੰਡੀਗੜ੍ਹ ਦੇ ਸੈਕਟਰ 34 ਵਿੱਚ ਚੱਲ ਰਹੇ ਧਰਨੇ ਸਬੰਧੀ ਮੀਟਿੰਗ ਕੀਤੀ ਜਾਵੇਗੀ। ਇਹ ਮੀਟਿੰਗ 11 ਵਜੇ ਸ਼ੁਰੂ ਹੋਵੇਗੀ । ਇਸ ਮੀਟਿੰਗ ਵਿੱਚ ਕਿਸਾਨ ਆਗੂ ਫੈਸਲਾ ਕਰਨਗੇ ਕਿ ਧਰਨਾ ਮੁਲਤਵੀ ਕੀਤਾ ਜਾਵੇ ਜਾਂ ਫਿਰ ਜਾਰੀ ਰੱਖਿਆ ਜਾਵੇ। ਕਿਸਾਨ ਆਗੂਆਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਕੀਤੀ ਗਈ। ਕਰੀਬ ਤਿੰਨ ਘੰਟੇ ਚੱਲੀ ਮੀਟਿੰਗ ਤੋਂ ਬਾਅਦ ਕਿਸਾਨਾਂ ਨਾਲ ਕੁਝ ਮੁੱਦਿਆਂ ‘ਤੇ ਸਮਝੌਤਾ ਹੋ ਗਿਆ। ਕਿਸਾਨ ਖੇਤੀ ਨੀਤੀ ਅਤੇ ਕੁਝ ਹੋਰ ਮੰਗਾਂ ਨੂੰ ਲੈ ਕੇ 1 ਸਤੰਬਰ ਤੋਂ ਪ੍ਰਦਰਸ਼ਨ ਕਰ ਰਹੇ ਹਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.