IMG-LOGO
ਹੋਮ ਮਨੋਰੰਜਨ: ਮਸ਼ਹੂਰ ਪੰਜਾਬੀ ਗਾਇਕ ਕਰਨ ਔਜਲਾ 'ਤੇ Live ਦੌਰਾਨ ਹਮਲਾ

ਮਸ਼ਹੂਰ ਪੰਜਾਬੀ ਗਾਇਕ ਕਰਨ ਔਜਲਾ 'ਤੇ Live ਦੌਰਾਨ ਹਮਲਾ

Admin User - Sep 07, 2024 12:17 PM
IMG

.

ਮਸ਼ਹੂਰ ਪੰਜਾਬੀ ਗਾਇਕ ਕਰਨ ਓਜਲਾ 'ਤੇ ਲਾਈਵ ਸ਼ੋਅ ਦੌਰਾਨ ਹਮਲਾ ਹੋਇਆ। 

ਹਾਲ ਹੀ 'ਚ ਕਰਨ ਦਾ ਸ਼ੋਅ ਲੰਡਨ 'ਚ ਸੀ, ਜਿੱਥੇ ਲਾਈਵ ਸ਼ੋਅ ਦੌਰਾਨ ਉੱਥੇ ਮੌਜੂਦ ਇਕ ਪ੍ਰਸ਼ੰਸਕ ਨੇ ਉਨ੍ਹਾਂ 'ਤੇ ਜੁੱਤੀ ਸੁੱਟ ਦਿੱਤੀ। ਜੁੱਤੀ ਸਿੱਧੀ ਗਾਇਕ ਦੇ ਚਿਹਰੇ 'ਤੇ ਲੱਗੀ, ਇਸੇ ਦੌਰਾਨ ਗੁੱਸੇ ਨਾਲ ਲਾਲ ਹੋਏ ਗਾਇਕ ਨੇ ਸ਼ੋਅ ਅੱਧ ਵਿਚਾਲੇ ਹੀ ਬੰਦ ਕਰ ਦਿੱਤਾ ਅਤੇ ਜੁੱਤੀ ਸੁੱਟਣ ਵਾਲੇ ਵਿਅਕਤੀ ਦੀ ਭਾਲ ਸ਼ੁਰੂ ਕਰ ਦਿੱਤੀ। ਉਸ ਨੇ ਇਹ ਵੀ ਕਿਹਾ ਕਿ ਮੈਂ ਇੰਨਾ ਮਾੜਾ ਨਹੀਂ ਗਾ ਰਿਹਾ ਕਿ ਤੁਸੀਂ ਮੇਰੇ 'ਤੇ ਜੁੱਤੀ ਸੁੱਟ ਕੇ ਮੈਨੂੰ ਮਾਰ ਦਿਓ। ਜੇਕਰ ਤੁਹਾਨੂੰ ਮੇਰੇ ਨਾਲ ਕੋਈ ਸਮੱਸਿਆ ਹੈ ਤਾਂ ਸਿੱਧੇ ਸਟੇਜ 'ਤੇ ਆ ਕੇ ਗੱਲ ਕਰੋ... ਕਿਉਂਕਿ ਮੈਂ ਕੁਝ ਗਲਤ ਨਹੀਂ ਕਹਿ ਰਿਹਾ। ਇਸ ਦੌਰਾਨ ਸੁਰੱਖਿਆ ਗਾਰਡ ਜੁੱਤੀ ਸੁੱਟਣ ਵਾਲੇ ਨੂੰ ਫੜ ਕੇ ਲੈ ਗਏ। ਇਸ ਪੂਰੀ ਘਟਨਾ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.