ਤਾਜਾ ਖਬਰਾਂ
.
ਮੋਹਾਲੀ- ਮਸ਼ਹੂਰ ਪੰਜਾਬੀ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਨਾਲ ਸਬੰਧਤ 6 ਸਾਲ ਪੁਰਾਣੇ ਕੇਸ ਦੀ ਅੱਜ (ਮੰਗਲਵਾਰ) ਮੁਹਾਲੀ ਅਦਾਲਤ ਵਿੱਚ ਸੁਣਵਾਈ ਹੋਈ, ਇਸ ਵਾਰ ਗਿੱਪੀ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਹੋਏ। ਇਸ ਤੋਂ ਬਾਅਦ ਮਾਮਲੇ ਦੀ ਅਗਲੀ ਸੁਣਵਾਈ 20 ਸਤੰਬਰ ਲਈ ਤੈਅ ਕੀਤੀ ਗਈ ਹੈ। ਹਾਲਾਂਕਿ ਇਕ ਵਾਰ ਅਦਾਲਤ ਵਲੋਂ ਉਸ ਦੇ ਖਿਲਾਫ ਜ਼ਮਾਨਤੀ ਵਾਰੰਟ ਵੀ ਜਾਰੀ ਕੀਤਾ ਗਿਆ ਸੀ। ਉਸ ਨੂੰ 5,000 ਰੁਪਏ ਦਾ ਜ਼ਮਾਨਤੀ ਬਾਂਡ ਭਰਨ ਲਈ ਵੀ ਕਿਹਾ ਗਿਆ ਸੀ।
Get all latest content delivered to your email a few times a month.