ਤਾਜਾ ਖਬਰਾਂ
.
ਮਲਾਇਕਾ ਅਰੋੜਾ ਦੇ ਪਿਤਾ ਅਨਿਲ ਅਰੋੜਾ ਨੇ ਬੁੱਧਵਾਰ ਸਵੇਰੇ ਮੁੰਬਈ ਦੇ ਬਾਂਦਰਾ ਵਿੱਚ ਇੱਕ ਰਿਹਾਇਸ਼ੀ ਇਮਾਰਤ ਦੀ ਛੇਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਅਭਿਨੇਤਾ ਦੇ Ex Husband ਅਰਬਾਜ਼ ਖਾਨ ਅਤੇ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਉਸਦੀ ਰਿਹਾਇਸ਼ 'ਤੇ ਦੇਖਿਆ ਗਿਆ। ਸੂਤਰਾਂ ਮੁਤਾਬਕ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਹ ਘਟਨਾ ਕਥਿਤ ਤੌਰ 'ਤੇ ਮੁੰਬਈ ਦੇ ਬਾਂਦਰਾ ਵੈਸਟ ਵਿੱਚ ਉਨ੍ਹਾਂ ਦੇ ਪਰਿਵਾਰਕ ਰਿਹਾਇਸ਼ ਆਇਸ਼ਾ ਮਨੋਰ ਵਿੱਚ ਸਵੇਰੇ 10.30 ਵਜੇ ਦੇ ਕਰੀਬ ਵਾਪਰੀ।
Get all latest content delivered to your email a few times a month.