IMG-LOGO
ਹੋਮ ਮਨੋਰੰਜਨ: ਮਲਾਇਕਾ ਅਰੋੜਾ ਦੇ ਪਿਤਾ ਅਨਿਲ ਅਰੋੜਾ ਨੇ ਕਰੀ ਖੁਦਕੁਸ਼ੀ,

ਮਲਾਇਕਾ ਅਰੋੜਾ ਦੇ ਪਿਤਾ ਅਨਿਲ ਅਰੋੜਾ ਨੇ ਕਰੀ ਖੁਦਕੁਸ਼ੀ,

Admin User - Sep 11, 2024 02:51 PM
IMG

.

ਮਲਾਇਕਾ ਅਰੋੜਾ ਦੇ ਪਿਤਾ ਅਨਿਲ ਅਰੋੜਾ ਨੇ ਬੁੱਧਵਾਰ ਸਵੇਰੇ ਮੁੰਬਈ ਦੇ ਬਾਂਦਰਾ ਵਿੱਚ ਇੱਕ ਰਿਹਾਇਸ਼ੀ ਇਮਾਰਤ ਦੀ ਛੇਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਅਭਿਨੇਤਾ ਦੇ Ex Husband ਅਰਬਾਜ਼ ਖਾਨ ਅਤੇ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਉਸਦੀ ਰਿਹਾਇਸ਼ 'ਤੇ ਦੇਖਿਆ ਗਿਆ। ਸੂਤਰਾਂ ਮੁਤਾਬਕ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਹ ਘਟਨਾ ਕਥਿਤ ਤੌਰ 'ਤੇ ਮੁੰਬਈ ਦੇ ਬਾਂਦਰਾ ਵੈਸਟ ਵਿੱਚ ਉਨ੍ਹਾਂ ਦੇ ਪਰਿਵਾਰਕ ਰਿਹਾਇਸ਼ ਆਇਸ਼ਾ ਮਨੋਰ ਵਿੱਚ ਸਵੇਰੇ 10.30 ਵਜੇ ਦੇ ਕਰੀਬ ਵਾਪਰੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.