IMG-LOGO
ਹੋਮ ਖੇਡਾਂ: ਅੱਜ ਹਾਕੀ ਏਸ਼ੀਅਨ ਚੈਂਪੀਅਨਸ ਟ੍ਰਾਫ਼ੀ 'ਚ ਭਾਰਤ ਤੇ ਪਾਕਿਸਤਾਨ ਵਿਚਾਲੇ...

ਅੱਜ ਹਾਕੀ ਏਸ਼ੀਅਨ ਚੈਂਪੀਅਨਸ ਟ੍ਰਾਫ਼ੀ 'ਚ ਭਾਰਤ ਤੇ ਪਾਕਿਸਤਾਨ ਵਿਚਾਲੇ ਹੋਵੇਗਾ ਦਿਲਚਸਪ ਮੈਚ

Admin User - Sep 14, 2024 11:22 AM
IMG

.

ਏਸ਼ੀਅਅਨ ਚੈਂਪੀਅਨਸ ਟਰਾਫ਼ੀ 2024 ’ਚ ਅੱਜ ਮੌਜੂਦਾ ਚੈਂਪੀਅਨ ਭਾਰਤੀ ਹਾਕੀ ਟੀਮ ਦਾ ਸਾਹਮਣਾ ਆਪਣੇ ਵਿਰੋਧੀ ਪਾਕਿਸਤਾਨ ਨਾਲ ਹੋਵੇਗਾ। ਇਹ ਮੈਚ ਚੀਨ ਦੇ ਹੁਲੁਨਬਿਊਰ ਵਿਚ ਦੁਪਹਿਰ 1:15 ਵਜੇ ਸ਼ੁਰੂ ਹੋਵੇਗਾ। ਭਾਰਤੀ ਟੀਮ ਨੇ ਇਸ ਏਸ਼ੀਆਈ ਚੈਂਪੀਅਨਸ ਵਿਚ ਆਪਣੇ ਸਾਰੇ 4 ਮੈਚ ਜਿੱਤੇ ਹਨ। ਜਦਕਿ ਪਾਕਿਸਤਾਨ 4 ’ਚੋਂ 2 ਮੈਚ ਜਿੱਤ ਕੇ ਅੰਕ ਸੂਚੀ ’ਚ ਭਾਰਤ ਤੋਂ ਬਾਅਦ ਦੂਜੇ ਸਥਾਨ ’ਤੇ ਹੈ। ਦੋਵੇਂ ਟੀਮਾਂ ਪਹਿਲਾਂ ਹੀ ਸੈਮੀਫਾਈਨਲ ਲਈ ਕੁਆਲੀਫਾਈ ਕਰ ਚੁੱਕੀਆਂ ਹਨ। ਭਾਰਤ ਅਤੇ ਪਾਕਿਸਤਾਨ ਵਿਚਾਲੇ ਪਹਿਲਾ ਹਾਕੀ ਮੈਚ 1956 ਵਿਚ ਖੇਡਿਆ ਗਿਆ ਸੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.