IMG-LOGO
ਹੋਮ ਰਾਸ਼ਟਰੀ, ਖੇਡਾਂ, 🔵 ਏਸ਼ੀਅਨ 🏑 ਚੈਂਪੀਅਨਜ਼ ਟਰਾਫੀ# ਭਾਰਤ ਨੇ ਪਾਕਿਸਤਾਨ ਨੂੰ 2-1...

🔵 ਏਸ਼ੀਅਨ 🏑 ਚੈਂਪੀਅਨਜ਼ ਟਰਾਫੀ# ਭਾਰਤ ਨੇ ਪਾਕਿਸਤਾਨ ਨੂੰ 2-1 ਨਾਲ ਹਰਾਇਆ, ਕਪਤਾਨ ਹਰਮਨਪ੍ਰੀਤ ਨੇ ਹੀ ਕੀਤੇ ਦੋਵੇਂ ਗੋਲ

Admin User - Sep 14, 2024 03:18 PM
IMG

.

ਨਵੀਂ ਦਿੱਲੀ- ਮੌਜੂਦਾ ਚੈਂਪੀਅਨ ਭਾਰਤ ਨੇ ਸ਼ਨੀਵਾਰ ਨੂੰ ਏਸ਼ੀਆਈ ਹਾਕੀ ਚੈਂਪੀਅਨਜ਼ ਟਰਾਫੀ 'ਚ ਪਾਕਿਸਤਾਨ ਨੂੰ 2-1 ਨਾਲ ਹਰਾ ਦਿੱਤਾ। ਇਹ ਮੈਚ ਹੁਲੁਨਬੂਰ ਦੇ ਮੋਕੀ ਹਾਕੀ ਟਰੇਨਿੰਗ ਬੇਸ 'ਤੇ ਖੇਡਿਆ ਗਿਆ। ਇਸ ਹਾਕੀ ਏਸ਼ੀਅਨ ਚੈਂਪੀਅਨਸ ਟਰਾਫੀ ਵਿੱਚ ਭਾਰਤ ਦੀ ਇਹ ਲਗਾਤਾਰ ਪੰਜਵੀਂ ਜਿੱਤ ਹੈ। ਭਾਰਤ ਲਈ ਦੋਵੇਂ ਗੋਲ ਕਪਤਾਨ ਹਰਮਨਪ੍ਰੀਤ ਸਿੰਘ ਨੇ ਕੀਤੇ। ਪਾਕਿਸਤਾਨ ਲਈ ਅਹਿਮਦ ਨਦੀਮ ਨੇ ਗੋਲ ਕੀਤਾ।

 

ਭਾਰਤੀ ਟੀਮ ਨੇ ਇਸ ਏਸ਼ੀਆਈ ਚੈਂਪੀਅਨਸ ਟਰਾਫੀ ਵਿੱਚ ਆਪਣੇ ਸਾਰੇ 5 ਮੈਚ ਜਿੱਤੇ ਹਨ। ਜਦਕਿ ਪਾਕਿਸਤਾਨ 5 'ਚੋਂ 2 ਮੈਚ ਜਿੱਤ ਕੇ ਅੰਕ ਸੂਚੀ 'ਚ ਭਾਰਤ ਤੋਂ ਬਾਅਦ ਪਾਕਿਸਤਾਨ ਦੂਜੇ ਸਥਾਨ 'ਤੇ ਹੈ। ਦੋਵੇਂ ਟੀਮਾਂ ਪਹਿਲਾਂ ਹੀ ਸੈਮੀਫਾਈਨਲ ਲਈ ਕੁਆਲੀਫਾਈ ਕਰ ਚੁੱਕੀਆਂ ਹਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.