IMG-LOGO
ਹੋਮ ਚੰਡੀਗੜ੍ਹ: ਚੰਡੀਗੜ੍ਹ 'ਚ ਅੰਤਰਰਾਸ਼ਟਰੀ ਯਾਤਰੀਆਂ ਲਈ ਟੀਕਾਕਰਨ ਦੀ ਸਹੂਲਤ, ਪਾਸਪੋਰਟ ਦੇ...

ਚੰਡੀਗੜ੍ਹ 'ਚ ਅੰਤਰਰਾਸ਼ਟਰੀ ਯਾਤਰੀਆਂ ਲਈ ਟੀਕਾਕਰਨ ਦੀ ਸਹੂਲਤ, ਪਾਸਪੋਰਟ ਦੇ ਨਾਲ ਰਿਪੋਰਟ ਲਿਆਉਣੀ ਲਾਜ਼ਮੀ

Admin User - Sep 15, 2024 04:31 PM
IMG

.

ਚੰਡੀਗੜ੍ਹ- ਪੋਲੀਓ ਪ੍ਰਭਾਵਿਤ ਦੇਸ਼ਾਂ ਤੋਂ ਭਾਰਤ ਆਉਣ-ਜਾਣ ਵਾਲੇ ਯਾਤਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ, ਸਿਹਤ ਵਿਭਾਗ ਨੇ ਅੰਤਰਰਾਸ਼ਟਰੀ ਯਾਤਰੀਆਂ ਲਈ ਜੀਐਮਐਸਐਚ-16, ਚੰਡੀਗੜ੍ਹ ਵਿਖੇ ਪੋਲੀਓ ਟੀਕਾਕਰਨ ਦੀ ਸਹੂਲਤ ਸ਼ੁਰੂ ਕੀਤੀ ਹੈ। ਇਹ ਸਹੂਲਤ ਉਨ੍ਹਾਂ ਯਾਤਰੀਆਂ ਲਈ ਲਾਜ਼ਮੀ ਹੈ ਜੋ ਪੋਲੀਓ ਪ੍ਰਭਾਵਿਤ ਦੇਸ਼ਾਂ ਦੀ ਯਾਤਰਾ ਕਰ ਰਹੇ ਹਨ।ਸਿਹਤ ਵਿਭਾਗ ਦੇ ਅਨੁਸਾਰ ਹੁਣ ਅੰਤਰਰਾਸ਼ਟਰੀ ਯਾਤਰੀ ਚੰਡੀਗੜ੍ਹ ਦੇ ਮਾਡਲ ਟੀਕਾਕਰਨ ਕੇਂਦਰ ਵਿੱਚ ਜਾ ਕੇ ਪੋਲੀਓ ਦੀ ਖੁਰਾਕ ਲੈ ਸਕਦੇ ਹਨ। ਟੀਕਾਕਰਨ ਤੋਂ ਬਾਅਦ ਜ਼ਿਲ੍ਹਾ ਟੀਕਾਕਰਨ ਅਫ਼ਸਰ ਵੱਲੋਂ ਯਾਤਰੀਆਂ ਨੂੰ ਇੱਕ ਸਰਟੀਫਿਕੇਟ ਜਾਰੀ ਕੀਤਾ ਜਾਵੇਗਾ, ਜੋ ਕਿ ਯਾਤਰਾ ਦੌਰਾਨ ਲਾਜ਼ਮੀ ਹੋਵੇਗਾ। ਟੀਕਾਕਰਨ ਲਈ ਆਉਣ ਵਾਲੇ ਯਾਤਰੀਆਂ ਨੂੰ ਵੀ ਆਪਣੇ ਪਾਸਪੋਰਟ ਦੇ ਨਾਲ ਰਿਪੋਰਟ ਲਿਆਉਣ ਦੀ ਹਦਾਇਤ ਕੀਤੀ ਗਈ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.