IMG-LOGO
ਹੋਮ ਖੇਡਾਂ: 🏑 ਭਾਰਤ ਨੇ ਪੰਜਵੀਂ ਵਾਰ ਜਿੱਤਿਆ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ...

🏑 ਭਾਰਤ ਨੇ ਪੰਜਵੀਂ ਵਾਰ ਜਿੱਤਿਆ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਖਿਤਾਬ, ਫਾਈਨਲ 'ਚ ਚੀਨ ਨੂੰ 1-0 ਨਾਲ ਹਰਾਇਆ

Admin User - Sep 17, 2024 05:54 PM
IMG

.

ਭਾਰਤ ਨੇ ਲਗਾਤਾਰ ਦੂਜੀ ਵਾਰ ਅਤੇ ਕੁੱਲ ਮਿਲਾ ਕੇ ਪੰਜਵੀਂ ਵਾਰ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਜਿੱਤੀ ਹੈ। ਮੰਗਲਵਾਰ ਨੂੰ ਹੋਏ ਫਾਈਨਲ ਮੁਕਾਬਲੇ 'ਚ ਭਾਰਤ ਨੇ ਚੀਨ ਨੂੰ 1-0 ਨਾਲ ਹਰਾਇਆ। ਇਹ ਮੈਚ ਚੀਨ ਦੇ ਹੁਲੁਨਬੂਰ ਸ਼ਹਿਰ ਦੇ ਮੋਕੀ ਹਾਕੀ ਟ੍ਰੇਨਿੰਗ ਬੇਸ 'ਤੇ ਖੇਡਿਆ ਗਿਆ। ਭਾਰਤ ਇਸ ਟੂਰਨਾਮੈਂਟ ਵਿੱਚ ਅਜੇਤੂ ਰਿਹਾ। ਚੀਨ ਵਿਚ ਹੋ ਰਹੇ ਏਸ਼ਿਆਈ ਚੈਂਪੀਅਨਜ਼ ਟਰਾਫ਼ੀ ਹਾਕੀ ਮੁਕਾਬਲਿਆਂ ਦੇ ਫਾਈਨਲ ਮੈਚ ਦੇ ਫਸਵੇਂ ਮੁਕਾਬਲੇ ਦੌਰਾਨ ਅੱਜ ਭਾਰਤ ਨੇ ਚੀਨ ਨੂੰ 1-0 ਨਾਲ ਹਰਾਇਆ ਅਤੇ ਲਗਾਤਾਰ ਦੂਜੀ ਵਾਰ ਟਰਾਫ਼ੀ ਉਤੇ ਕਬਜ਼ਾ ਕੀਤਾ। ਤੀਜੀ ਪੁਜੀਸ਼ਨ ਲਈ ਖੇਡੇ ਗਏ ਮੈਚ ਵਿਚ ਪਾਕਿਸਤਾਨ ਨੇ  ਦੱਖਣੀ ਕੋਰੀਆ ਨੂੰ 5-1 ਨਨਾਲ ਹਰਾਇਆ 
ਇਸ ਤੋਂ ਪਹਿਲਾਂ ਮੌਜੂਦਾ ਚੈਂਪੀਅਨ ਭਾਰਤ ਨੇ ਟੂਰਨਾਂਮੈਂਟ ਦੌਰਾਨ ਆਪਣੇ ਸਾਰੇ ਮੈਚਾਂ ਵਿਚ ਜਿੱਤਾਂ ਪ੍ਰਾਪਤ ਕੀਤੀਆਂ ਹਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.