IMG-LOGO
ਹੋਮ ਪੰਜਾਬ, ਰਾਸ਼ਟਰੀ, ਚਰਨਜੀਤ ਸਿੰਘ ਚੰਨੀ ਨੂੰ ਮਿਲੀ ਵੱਡੀ ਜ਼ਿੰਮੇਵਾਰੀ, ਪੜ੍ਹੋ...

ਚਰਨਜੀਤ ਸਿੰਘ ਚੰਨੀ ਨੂੰ ਮਿਲੀ ਵੱਡੀ ਜ਼ਿੰਮੇਵਾਰੀ, ਪੜ੍ਹੋ...

Admin User - Sep 18, 2024 12:13 PM
IMG

.

ਕਾਂਗਰਸ ਨੇ ਮੰਗਲਵਾਰ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਹਿਮਾਚਲ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ ਨੂੰ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਲਈ ਸੀਨੀਅਰ ਆਬਜ਼ਰਵਰ ਨਿਯੁਕਤ ਕੀਤਾ ਹੈ।

ਕਾਂਗਰਸ ਸੰਗਠਨ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਵੱਲੋਂ ਜਾਰੀ ਬਿਆਨ ਮੁਤਾਬਕ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਨੇ ਚੰਨੀ ਅਤੇ ਅਗਨੀਹੋਤਰੀ ਨੂੰ ਨਿਯੁਕਤ ਕੀਤਾ ਹੈ। ਜੰਮੂ-ਕਸ਼ਮੀਰ 'ਚ 3 ਪੜਾਵਾਂ 'ਚ ਚੋਣਾਂ ਹੋ ਰਹੀਆਂ ਹਨ। ਪਹਿਲੇ ਪੜਾਅ 'ਚ 24 ਸੀਟਾਂ 'ਤੇ ਅੱਜ ਯਾਨੀ ਬੁੱਧਵਾਰ ਨੂੰ ਵੋਟਿੰਗ ਹੋ ਰਹੀ ਹੈ, ਉਸ ਤੋਂ ਬਾਅਦ 25 ਸਤੰਬਰ ਨੂੰ ਦੂਜੇ ਪੜਾਅ 'ਚ 26 ਸੀਟਾਂ 'ਤੇ ਵੋਟਿੰਗ ਹੋਵੇਗੀ। ਤੀਜੇ ਪੜਾਅ 'ਚ 40 ਸੀਟਾਂ 'ਤੇ 1 ਅਕਤੂਬਰ ਨੂੰ ਵੋਟਿੰਗ ਹੋਵੇਗੀ, ਜਦਕਿ 8 ਅਕਤੂਬਰ ਨੂੰ ਵੋਟਾਂ ਦੀ ਗਿਣਤੀ ਹੋਵੇਗੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.