IMG-LOGO
ਹੋਮ ਰਾਸ਼ਟਰੀ: ਬੇਂਗਲੁਰੂ ਕੋਰਟ ਨੇ ਨਿਰਮਲਾ ਸੀਤਾਰਮਨ ਦੇ ਖਿਲਾਫ FIR ਦਰਜ ਕਰਨ...

ਬੇਂਗਲੁਰੂ ਕੋਰਟ ਨੇ ਨਿਰਮਲਾ ਸੀਤਾਰਮਨ ਦੇ ਖਿਲਾਫ FIR ਦਰਜ ਕਰਨ ਦੇ ਦਿੱਤੇ ਆਦੇਸ਼

Admin User - Sep 28, 2024 04:49 PM
IMG

.

ਨਵੀਂ ਦਿੱਲੀ- ਬੈਂਗਲੁਰੂ ਦੀ ਇਕ ਵਿਸ਼ੇਸ਼ ਅਦਾਲਤ ਨੇ 27 ਸਤੰਬਰ ਨੂੰ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਿਰੁੱਧ ਐਫਆਈਆਰ ਦਰਜ ਕਰਨ ਦਾ ਹੁਕਮ ਦਿੱਤਾ ਹੈ। ਵਿੱਤ ਮੰਤਰੀ 'ਤੇ ਇਲੈਕਟੋਰਲ ਬਾਂਡ ਰਾਹੀਂ ਜ਼ਬਰਦਸਤੀ ਦਾ ਦੋਸ਼ ਹੈ। ਜਨਧਿਕਾਰ ਸੰਘਰਸ਼ ਪ੍ਰੀਸ਼ਦ (ਜੇ.ਐੱਸ.ਪੀ.) ਦੇ ਆਦਰਸ਼ ਅਈਅਰ ਨੇ ਬੈਂਗਲੁਰੂ 'ਚ ਸ਼ਿਕਾਇਤ ਦਰਜ ਕਰ ਕੇ ਕੇਂਦਰੀ ਮੰਤਰੀ ਨਿਰਮਲਾ ਸੀਤਾਰਮਨ ਖਿਲਾਫ ਕਾਰਵਾਈ ਕਰਨ ਦੇ ਨਿਰਦੇਸ਼ ਦੇਣ ਦੀ ਮੰਗ ਕੀਤੀ ਸੀ।

ਇਸ ਪਟੀਸ਼ਨ 'ਤੇ ਸ਼ੁੱਕਰਵਾਰ ਨੂੰ ਸੁਣਵਾਈ ਹੋਈ। ਅਦਾਲਤ ਨੇ ਬੈਂਗਲੁਰੂ ਦੇ ਤਿਲਕ ਨਗਰ ਥਾਣੇ ਨੂੰ ਐਫਆਈਆਰ ਦਰਜ ਕਰਨ ਦਾ ਹੁਕਮ ਦਿੱਤਾ ਹੈ। ਅਗਲੀ ਸੁਣਵਾਈ 10 ਅਕਤੂਬਰ ਨੂੰ ਹੋਵੇਗੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.