IMG-LOGO
ਹੋਮ ਪੰਜਾਬ: CM ਭਗਵੰਤ ਮਾਨ ਦਾ ਹਾਲ-ਚਾਲ ਜਾਣਨ ਲਈ ਹਸਪਤਾਲ ਪਹੁੰਚੇ ਕੌਮੀ...

CM ਭਗਵੰਤ ਮਾਨ ਦਾ ਹਾਲ-ਚਾਲ ਜਾਣਨ ਲਈ ਹਸਪਤਾਲ ਪਹੁੰਚੇ ਕੌਮੀ ਸਕੱਤਰ ਸੰਦੀਪ ਪਾਠਕ, ਕਿਹਾ- CM ਹੁਣ ਪੂਰੀ ਤਰ੍ਹਾਂ ਤੰਦਰੁਸਤ ਨੇ

Admin User - Sep 28, 2024 07:19 PM
IMG

.

ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਿਹਤ ਨਾ ਠੀਕ ਹੋਣ ਕਾਰਨ ਪਿਛਲੇ ਤਿੰਨ ਦਿਨਾਂ ਤੋਂ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਹਨ। ਖ਼ਬਰਵਾਲੇ ਡਾਟ ਕਾਮ ਨੂੰ ਮਿਲੀ ਜਾਣਕਾਰੀ ਅਨੁਸਾਰ ਅੱਜ ਆਮ ਆਦਮੀ ਪਾਰਟੀ ਦੇ ਕੌਮੀ ਸਕੱਤਰ ਸੰਦੀਪ ਪਾਠਕ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣ ਲਈ ਹਸਪਤਾਲ ਪਹੁੰਚੇ ਅਤੇ ਉਨ੍ਹਾਂ ਨਾਲ ਮਿਲ ਕੇ ਸਿਹਤ ਦਾ ਹਾਲ-ਚਾਲ ਪੁੱਛਿਆ। ਮੁੱਖ ਮੰਤਰੀ ਨਾਲ ਮੁਲਾਕਾਤ ਕਰਨ ਤੋਂ ਬਾਅਦ ਸੰਦੀਪ ਪਾਠਕ ਨੇ ਕਿਹਾ ਕਿ ਮੁੱਖ ਮੰਤਰੀ ਹੁਣ ਪੂਰੀ ਤਰ੍ਹਾਂ ਤੰਦਰੁਸਤ ਹਨ। ਉਨ੍ਹਾਂ ਨੂੰ ਜਲਦ ਹੀ ਹਸਪਤਾਲ ਤੋਂ ਛੁੱਟੀ ਮਿਲ ਜਾਵੇਗੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.