ਤਾਜਾ ਖਬਰਾਂ
.
ਐਸ.ਏ.ਐਸ.ਨਗਰ, 1 ਅਕਤੂਬਰ- ਰਾਜ ਚੋਣ ਕਮਿਸ਼ਨ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਗ੍ਰਾਮ ਪੰਚਾਇਤ ਚੋਣਾਂ ਲੜਨ ਦੇ ਚਾਹਵਾਨ ਉਮੀਦਵਾਰਾਂ ਨੂੰ ਇਤਰਾਜ਼ਹੀਣਤਾ ਰਾਜ਼ਹੀਣਤਾ (ਐਨ ਓ ਸੀ) ਅਤੇ ਕੋਈ ਬਕਾਇਆ ਨਹੀਂ (ਐੱਨ ਡੀ ਸੀ) ਸਰਟੀਫ਼ਿਕੇਟ ਜਾਰੀ ਕਰਨ ਲਈ 2 ਅਤੇ 3 ਅਕਤੂਬਰ ਦੀਆਂ ਛੁੱਟੀਆਂ ਦੌਰਾਨ ਜ਼ਿਲ੍ਹੇ ਦੇ ਬੀ ਡੀ ਪੀ ਓ ਦਫ਼ਤਰ ਖੁੱਲ੍ਹੇ ਰੱਖੇ ਜਾਣਗੇ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਗ੍ਰਾਮ ਪੰਚਾਇਤ ਚੋਣਾਂ ਲੜਨ ਦੇ ਚਾਹਵਾਨ ਉਮੀਦਵਾਰਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਦਫਤਰਾਂ ਵਿੱਚ ਜਾ ਕੇ ਆਮ ਵਾਂਗ ਪ੍ਰਾਪਤ ਕਰ ਸਕਦੇ ਹਨ ਇੰਟਰਾਜ਼ਹੀਣਤਾ ਅਤੇ ਕੋਈ ਬਕਾਇਆ ਨਹੀਂ ਸਰਟੀਫ਼ਿਕੇਟ ਪ੍ਰਾਪਤ ਕਰ ਸਕਦੇ ਹਨ।
Get all latest content delivered to your email a few times a month.