ਤਾਜਾ ਖਬਰਾਂ
.
ਜ਼ਿਲਾ ਫਿਰੋਜ਼ਪੁਰ ਦੇ ਜ਼ੀਰਾ 'ਚ ਪੰਚਾਇਤੀ ਚੋਣਾਂ ਨੂੰ ਲੈ ਕੇ ਬੀਤੇ ਦਿਨ ਹਿੰਸਕ ਝੜਪ ਹੋਈ ਸੀ, ਜਿਸ 'ਚ ਕਾਂਗਰਸ ਅਤੇ 'ਆਪ' ਵਰਕਰਾਂ ਵਿਚਾਲੇ ਪੱਥਰਬਾਜ਼ੀ ਹੋਈ ਸੀ, ਜਿਸ 'ਚ ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਵੀ ਜ਼ਖਮੀ ਹੋ ਗਏ ਸਨ। ਜਿਸ 'ਤੇ ਪੁਲਿਸ ਨੇ ਕਾਰਵਾਈ ਕਰਦੇ ਹੋਏ ਥਾਣਾ ਸਿਟੀ ਜ਼ੀਰਾ 'ਚ 750 ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਘਟਨਾ ਵਾਲੀ ਥਾਂ ‘ਤੇ ਬਣੇ ਵੀਡੀਓ ਅਤੇ ਸੀਸੀਟੀਵੀ ਫੁਟੇਜ ਦੀ ਜਾਂਚ ਕਰਨ ਤੋਂ ਬਾਅਦ ਲੋਕਾਂ ਦੀ ਪਛਾਣ ਕਰਕੇ ਉਨ੍ਹਾਂ ਦੇ ਨਾਮ ਦੱਸੇ ਜਾਣਗੇ।
Get all latest content delivered to your email a few times a month.