ਤਾਜਾ ਖਬਰਾਂ
.
ਪੰਜਾਬ ਵਿੱਚ ਪੰਚਾਇਤੀ ਚੋਣਾਂ ਨੂੰ ਸ਼ਾਂਤੀਪੂਰਵਕ ਕਰਵਾਉਣ ਲਈ ਪੁਲਿਸ ਵਿਭਾਗ ਨੇ ਵੱਡਾ ਫੈਸਲਾ ਲਿਆ ਹੈ। ਪੰਜਾਬ ਦੇ ਸਾਰੇ ਪੁਲਿਸ ਅਧਿਕਾਰੀਆਂ ‘ਤੇ 15 ਅਕਤੂਬਰ ਤੱਕ ਛੁੱਟੀ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਪੁਲਿਸ ਅਧਿਕਾਰੀ ਦੀ ਛੁੱਟੀ ਸਿਰਫ਼ ਵਿਸ਼ੇਸ਼ ਹਾਲਤਾਂ ਵਿੱਚ ਹੀ ਮਨਜ਼ੂਰ ਕੀਤੀ ਜਾਵੇਗੀ ਅਤੇ ਜੇਕਰ ਕੋਈ ਅਧਿਕਾਰੀ ਇਨ੍ਹਾਂ ਨਿਯਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ
Get all latest content delivered to your email a few times a month.