ਤਾਜਾ ਖਬਰਾਂ
.
ਚੰਡੀਗੜ੍ਹ-ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਗੁਰਮੀਤ ਰਾਮ ਰਹੀਮ ਨੂੰ ਪੈਰੋਲ ਮਿਲਣ 'ਤੇ ਕਿਹਾ ਕਿ ਬਹੁਤ ਦੁੱਖ ਦੀ ਗੱਲ ਹੈ ਕਿ ਉਸ ਨੂੰ ਪੈਰੋਲ ਮਿਲ ਰਹੀ ਹੈ, ਉਨ੍ਹਾਂ ਕਿਹਾ ਕਿ ਹਰਿਆਣਾ ਦੀਆਂ ਚੋਣਾਂ ਕਾਰਨ ਭਾਜਪਾ ਜਾਣਬੁੱਝ ਕੇ ਉਸ ਨੂੰ ਪੈਰੋਲ ਦੇ ਰਹੀ ਹੈ ਅਤੇ ਭਾਜਪਾ ਸਿੱਖ ਭਾਵਨਾਵਾਂ ਨਾਲ ਖਿਲਵਾੜ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਭਾਜਪਾ ਆਗੂਆਂ ਨੂੰ ਇਹ ਮੁੱਦਾ ਉਠਾਉਣਾ ਚਾਹੀਦਾ ਹੈ ਜਦੋਕਿ ਹਰਿਆਣਾ ਵਿੱਚ ਭਾਜਪਾ ਬੁਰੀ ਤਰ੍ਹਾਂ ਹਾਰ ਰਹੀ ਹੈ। ਜਿੰਨੀ ਵਾਰ ਇਹ ਰਾਮ ਰਹੀਮ ਨੂੰ ਪੈਰੋਲ ਦੇਣੀ ਚਾਹੇ, ਬੁਰੀ ਤਰ੍ਹਾਂ ਹਾਰ ਰਹੀ ਹੈ, ਭਾਜਪਾ ਜਿੰਨੀ ਮਰਜ਼ੀ ਕਰ ਲਵੇ, ਉਸ ਦਾ ਬੁਰਾ ਹਾਲ ਹੋਵੇਗਾ।
Get all latest content delivered to your email a few times a month.