ਤਾਜਾ ਖਬਰਾਂ
.
ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਅੱਜ ਜੰਮੂ-ਕਸ਼ਮੀਰ ਦੇ ਡੋਡਾ ਵਿੱਚ ਇੱਕ ਵੱਡੀ ਰੈਲੀ ਕਰਨਗੇ। ਦੋਵੇਂ ਮੁੱਖ ਮੰਤਰੀ ਜੰਮੂ-ਕਸ਼ਮੀਰ ਵਿਧਾਨਸਭਾ ਚੋਣਾਂ 'ਚ ਆਪ ਉਮੀਦਵਾਰ ਮੇਰਾਜ ਮਲਿਕ ਦੀ ਜਿੱਤ ਰੈਲੀ 'ਚ ਸ਼ਿਰਕਤ ਕਰਨਗੇ ।
Get all latest content delivered to your email a few times a month.