ਤਾਜਾ ਖਬਰਾਂ
.
ਬੱਸ ਸਟੈਂਡ ਜਵਾਹਰ ਨਗਰ ਕੈਂਪ ਨੇੜੇ ਰਾਇਲ ਬਲੂ ਨਾਮਕ ਤਿੰਨ ਮੰਜ਼ਿਲਾ ਹੋਟਲ ਵਿੱਚ ਅੱਗ ਲੱਗਣ ਕਾਰਨ ਪਤੀ-ਪਤਨੀ ਦੀ ਮੌਤ ਹੋ ਗਈ। ਜਦੋਂ ਕਿ ਪੰਜ ਲੋਕਾਂ ਨੂੰ ਦਮੇ ਕਾਰਨ ਹਸਪਤਾਲ ਲਿਜਾਇਆ ਗਿਆ। ਸੂਚਨਾ ਮਿਲਣ ਦੇ ਬਾਅਦ ਏ.ਸੀ.ਪੀ ਸਿਵਲ ਲਾਈਨ ਅਕਰਸ਼ੀ ਜੈਨ, ਥਾਣਾ ਡਵੀਜ਼ਨ ਨੰਬਰ 5 ਦੇ ਇੰਸਪੈਕਟਰ ਵਿਜੇ ਕੁਮਾਰ, ਚੌਂਕੀ ਕਾਊਚਰ ਦੇ ਇੰਚਾਰਜ ਚੌਾਚਰ ਮਾਰਕਿਟ ਧਰਮਪਾਲ ਅਤੇ ਬੱਸ ਸਟੈਂਡ ਚੌਂਕੀ ਦੇ ਇੰਚਾਰਜ ਅਮਰਜੀਤ ਸਿੰਘ ਉੱਥੇ ਪਹੁੰਚੇ ਅਤੇ ਉਨ੍ਹਾਂ ਵੱਲੋਂਜਾਂਚ ਸ਼ੁਰੂੁ ਕੀਤੀ ਗਈ ।
Get all latest content delivered to your email a few times a month.