IMG-LOGO
ਹੋਮ ਪੰਜਾਬ, ਰਾਸ਼ਟਰੀ, 🔺 ਦੀਵਾਲੀ ਤੋਂ ਪਹਿਲਾਂ ਕੇਂਦਰੀ ਕਰਮਚਾਰੀਆਂ ਨੂੰ ਮਿਲਿਆ ਤੋਹਫਾ, PM...

🔺 ਦੀਵਾਲੀ ਤੋਂ ਪਹਿਲਾਂ ਕੇਂਦਰੀ ਕਰਮਚਾਰੀਆਂ ਨੂੰ ਮਿਲਿਆ ਤੋਹਫਾ, PM ਮੋਦੀ ਦੀ ਕੈਬਨਿਟ ਨੇ DA 'ਚ 3% ਕੀਤਾ ਵਾਧਾ

Admin User - Oct 16, 2024 04:32 PM
IMG

.

ਨਵੀਂ ਦਿੱਲੀ- ਦੀਵਾਲੀ ਦੇ ਤਿਉਹਾਰ ਤੋਂ ਪਹਿਲਾ ਕੇਂਦਰ ਕਰਮਚਾਰੀਆਂ ਲਈ ਪੀਐਮ ਮੋਦੀ ਦੇ ਕੈਬਨਿਟ ਨੇ ਵੱਡਾ ਤੋਹਫਾ ਦਿੱਤਾ ਹੈ। ਕੇਂਦਰੀ ਕਰਮਚਾਰੀਆਂ ਨੂੰ ਮਿਲਣ ਵਾਲੇ ਮਹਿੰਗਾਈ ਭੱਤੇ (DA) ਵਿੱਚ 3% ਦਾ ਵਾਧਾ ਕੀਤਾ ਗਿਆ ਹੈ। ਡੀਏ ਵਾਧੇ ਦਾ ਫੈਸਲਾ ਬੁੱਧਵਾਰ (16 ਅਕਤੂਬਰ) ਨੂੰ ਹੋਈ ਕੈਬਨਿਟ ਮੀਟਿੰਗ ਵਿੱਚ ਲਿਆ ਗਿਆ। ਦੀਵਾਲੀ ਤੋਂ ਪਹਿਲਾਂ ਇਸ ਵਾਧੇ ਤੋਂ ਬਾਅਦ ਮਹਿੰਗਾਈ ਭੱਤਾ 50 ਫੀਸਦੀ ਤੋਂ ਵਧ ਕੇ 53 ਫੀਸਦੀ ਹੋ ਗਿਆ ਹੈ। ਲਗਭਗ 49.18 ਲੱਖ ਕੇਂਦਰੀ ਕਰਮਚਾਰੀਆਂ ਅਤੇ 64.89 ਲੱਖ ਪੈਨਸ਼ਨਰਾਂ ਨੂੰ ਇਸ ਦਾ ਲਾਭ ਹੋਵੇਗਾ। ਡੀਏ ਹਰ 6 ਮਹੀਨਿਆਂ ਬਾਅਦ ਵਧਦਾ ਹੈ। ਵਧਿਆ ਹੋਇਆ ਡੀਏ 1 ਜੁਲਾਈ ਤੋਂ ਲਾਗੂ ਹੋਵੇਗਾ। ਮੁਲਾਜ਼ਮਾਂ ਨੂੰ 3 ਮਹੀਨਿਆਂ ਦਾ ਬਕਾਇਆ ਮਿਲੇਗਾ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.