ਤਾਜਾ ਖਬਰਾਂ
.
ਚੰਡੀਗੜ੍ਹ:- ਸੰਯੁਕਤ ਕਿਸਾਨ ਮੋਰਚਾ ਜੋ ਕਿ ਹੱਕੀ ਮੰਗਾਂ ਤੇ ਫਸਲਾਂ ਦੇ ਬਾਜਵ ਮੁੱਲ ਤੋਂ ਇਲਾਵਾ ਝੋਨੇ ਦੀ ਫਸਲ ਦੀ ਤੁਰੰਤ ਖਰੀਦ ਲਈ ਸੰਘਰਸ਼ ਕਰ ਰਿਹਾ ਹੈ ਵਿਚਾਲੇ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੂੰ ਮੀਟਿੰਗ ਲਈ ਬੁਲਾਇਆ ਹੈ। ਖਬਰ ਵਾਲੇ ਡਾਟ ਕਾਮ ਨੂੰ ਮਿਲੀ ਸੂਤਰਾਂ ਦੇ ਹਵਾਲੇ ਤੋਂ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਨੇ ਕੱਲ ਸ਼ਾਮ 4 ਵਜੇ ਪੰਜਾਬ ਭਵਨ ਵਿੱਚ ਮਸਲੇ ਸੁਲਝਾਉਣ ਲਈ ਮੀਟਿੰਗ ਰੱਖੀ ਹੈ।
Get all latest content delivered to your email a few times a month.