IMG-LOGO
ਹੋਮ ਪੰਜਾਬ: CM ਭਗਵੰਤ ਮਾਨ ਅੱਜ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਨਾਲ ਕਰਨਗੇ...

CM ਭਗਵੰਤ ਮਾਨ ਅੱਜ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਨਾਲ ਕਰਨਗੇ ਮੁਲਾਕਾਤ

Admin User - Oct 18, 2024 09:59 AM
IMG

.

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਨਾਲ ਕਰਨਗੇ ਮੀਟਿੰਗ, ਦੁਪਹਿਰ 1 ਵਜੇ ਪੰਜਾਬ ਭਵਨ, ਦਿੱਲੀ ਵਿਖੇ ਹੋਵੇਗੀ ਪੰਜਾਬ ਸਰਕਾਰ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਨੂੰ ਸਿਖਲਾਈ ਲਈ ਫਿਨਲੈਂਡ ਭੇਜ ਰਹੀ ਹੈ, ਮੀਟਿੰਗ ਤੋਂ ਬਾਅਦ ਪ੍ਰਾਇਮਰੀ ਅਧਿਆਪਕ ਫਿਨਲੈਂਡ ਲਈ ਰਵਾਨਾ ਹੋਣਗੇ । 

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.