ਤਾਜਾ ਖਬਰਾਂ
.
ਪੰਡਿਤਰਾਓ ਨੇ ਦਲਜੀਤ ਦੁਸਾਂਝ ਨੂੰ 26 ਅਕਤੂਬਰ 2024 ਨੂੰ ਦਿੱਲੀ ਦੇ ਸ਼ੋਅ ਵਿੱਚ ਅਲਕੋਹਲ ਅਤੇ ਗਨ ਕਲਚਰ ਨੂੰ ਉਤਸ਼ਾਹਿਤ ਕਰਨ ਵਾਲੇ ਗੀਤ ਨਾ ਗਾਉਣ ਲਈ ਕਾਨੂੰਨੀ ਨੋਟਿਸ ਜਾਰੀ ਕੀਤਾ।
ਪੰਡਿਤਰਾਓ ਦਾ ਕਹਿਣਾ ਹੈ ਕਿ ਜੇਕਰ ਦਲਜੀਤ ਦੁਸਾਂਝ ਪੱਗ ਬੰਨ੍ਹ ਕੇ ਅਜਿਹੇ ਮਾੜੇ ਗੀਤ ਗਾਉਂਦਾ ਹੈ ਤਾਂ ਉਹ ਇਸ ਮਾਮਲੇ ਨੂੰ ਅਦਾਲਤ 'ਚ ਲੈ ਕੇ ਜਾਣਗੇ। ਪੰਡਿਤਰਾਓ ਦਾ ਕਹਿਣਾ ਹੈ ਕਿ ਉਹ ਦਸਤਾਰ ਦੀ ਸ਼ਾਨ ਲਈ ਲੜ ਰਹੇ ਹਨ । ਉਹ ਅੱਗੇ ਕਹਿੰਦਾ ਹੈ ਕਿ ਉਹ ਸਾਫ ਸੁਥਰੇ ਗੀਤਾਂ ਲਈ ਲੜ ਰਿਹਾ ਹੈ ।
Get all latest content delivered to your email a few times a month.