IMG-LOGO
ਹੋਮ ਪੰਜਾਬ: ਪੰਜਾਬ ਪੁਲਿਸ ਦੇ ASI ਦੇ ਬੇਟੇ ਦੀ ਵਿਦੇਸ਼ 'ਚ ਮੌਤ,...

ਪੰਜਾਬ ਪੁਲਿਸ ਦੇ ASI ਦੇ ਬੇਟੇ ਦੀ ਵਿਦੇਸ਼ 'ਚ ਮੌਤ, ਪੜ੍ਹੋ ਪੂਰੀ ਖਬਰ

Admin User - Oct 18, 2024 01:01 PM
IMG

.

ਡੇਰਾ ਬਾਬਾ ਨਾਨਕ ਦੇ 32 ਸਾਲਾ ਜਗਦੀਪ ਸਿੰਘ ਦੀ ਫਿਲੀਪੀਨਜ਼ ਵਿੱਚ ਮੌਤ ਹੋ ਗਈ। ਜਾਣਕਾਰੀ ਅਨੁਸਾਰ ਨੌਜਵਾਨ ਕਰੀਬ 7 ਸਾਲ ਪਹਿਲਾਂ ਰੋਜ਼ੀ ਰੋਟੀ ਲਈ ਵਿਦੇਸ਼ ਗਿਆ ਸੀ। ਜਗਦੀਪ ਪੰਜਾਬ ਪੁਲਿਸ ਦਾ ਏ.ਐਸ.ਆਈ. ਰਣਧੀਰ ਸਿੰਘ ਦਾ ਪੁੱਤਰ ਹੈ।

ਜਗਦੀਪ ਸਿੰਘ ਆਪਣੇ ਪਿੱਛੇ ਦੋ ਬੱਚੇ, ਪਤਨੀ ਅਤੇ ਮਾਤਾ-ਪਿਤਾ ਛੱਡ ਗਿਆ ਹੈ। ਇਸ ਦੌਰਾਨ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ। ਰਣਧੀਰ ਸਿੰਘ ਨੇ ਦੱਸਿਆ ਕਿ ਕਰੀਬ ਚਾਰ ਦਿਨ ਪਹਿਲਾਂ ਜਗਦੀਪ ਦੇ ਕੰਨ 'ਤੇ ਸੱਟ ਲੱਗੀ ਸੀ, ਜਿਸ ਲਈ ਉਹ ਹਸਪਤਾਲ 'ਚ ਜ਼ੇਰੇ ਇਲਾਜ ਸੀ। ਇਸ ਦੌਰਾਨ ਜਗਦੀਪ ਦੀ ਕੱਲ੍ਹ ਇਨਫੈਕਸ਼ਨ ਕਾਰਨ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਜਗਦੀਪ ਦਾ ਅੰਤਿਮ ਸੰਸਕਾਰ ਫਿਲੀਪੀਨਜ਼ ਵਿੱਚ ਕੀਤਾ ਗਿਆ ਸੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.