IMG-LOGO
ਹੋਮ ਪੰਜਾਬ: ਪੰਜਾਬ 'ਚ ਹੁਣ ਜ਼ਿਮਨੀ ਚੋਣਾਂ ਲਈ ਵੋਟਾਂ ਦੀ ਤਰੀਕ ਬਦਲਣ...

ਪੰਜਾਬ 'ਚ ਹੁਣ ਜ਼ਿਮਨੀ ਚੋਣਾਂ ਲਈ ਵੋਟਾਂ ਦੀ ਤਰੀਕ ਬਦਲਣ ਦੀ ਉੱਠੀ ਮੰਗ, ਕਾਂਗਰਸੀ ਆਗੂ ਬਾਜਵਾ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ

Admin User - Oct 18, 2024 10:26 PM
IMG

.

ਚੰਡੀਗੜ੍ਹ- ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ 'ਤੇ ਜ਼ਿਮਨੀ ਚੋਣਾਂ ਲਈ 13 ਨਵੰਬਰ ਨੂੰ ਵੋਟਾਂ ਪੈਣੀਆਂ ਹਨ, ਪਰ ਹੁਣ ਇਸ ਤਰੀਕ ਨੂੰ ਬਦਲਣ ਦੀ ਮੰਗ ਉੱਠੀ ਹੈ। ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਇਸ ਮਾਮਲੇ ਵਿੱਚ ਚੋਣ ਕਮਿਸ਼ਨ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਵੱਲੋਂ ਪੱਤਰ ਵਿੱਚ ਦਲੀਲ ਦਿੱਤੀ ਗਈ ਹੈ ਕਿ 15 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਹੈ। ਪ੍ਰਕਾਸ਼ ਪੁਰਬ 3 ਦਿਨਾਂ ਤੱਕ ਚੱਲਦਾ ਹੈ, ਜਿਸ ਦੀ ਸ਼ੁਰੂਆਤ 13 ਨਵੰਬਰ ਨੂੰ ਅਖੰਡ ਪਾਠ ਸਾਹਿਬ ਨਾਲ ਹੋਵੇਗੀ। ਉਸੇ ਦਿਨ ਵੋਟਿੰਗ ਹੋਣੀ ਹੈ। ਅਜਿਹੇ 'ਚ ਕਮਿਸ਼ਨ ਨੂੰ ਇਸ ਮੁੱਦੇ 'ਤੇ ਵਿਚਾਰ ਕਰਨਾ ਚਾਹੀਦਾ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.