IMG-LOGO
ਹੋਮ ਖੇਡਾਂ: 🏏 Women's T20 Wold Cup 2024 Finale Today# ਨਿਊਜ਼ੀਲੈਂਡ ਅਤੇ...

🏏 Women's T20 Wold Cup 2024 Finale Today# ਨਿਊਜ਼ੀਲੈਂਡ ਅਤੇ ਦੱਖਣੀ ਅਫਰੀਕਾ ਪਹਿਲੀ ਵਾਰ ਖ਼ਿਤਾਬੀ ਮੈਚ 'ਚ ਆਪਸ 'ਚ ਭਿੜਨਗੇ

Admin User - Oct 20, 2024 10:34 AM
IMG

.

ਮਹਿਲਾ ਟੀ-20 ਵਿਸ਼ਵ ਕੱਪ ਨੂੰ ਇਸ ਵਾਰ ਨਵਾਂ ਚੈਂਪੀਅਨ ਮਿਲੇਗਾ। ਇਸ ਵਿਸ਼ਵ ਕੱਪ ਦਾ ਫਾਈਨਲ ਮੁਕਾਬਲਾ ਅੱਜ ਨਿਊਜ਼ੀਲੈਂਡ ਅਤੇ ਦੱਖਣੀ ਅਫਰੀਕਾ ਵਿਚਾਲੇ ਖੇਡਿਆ ਜਾਵੇਗਾ। ਇਹ ਮੈਚ ਦੁਬਈ ਇੰਟਰਨੈਸ਼ਨਲ ਸਟੇਡੀਅਮ 'ਚ ਸ਼ਾਮ 7:30 ਵਜੇ ਸ਼ੁਰੂ ਹੋਵੇਗਾ। ਦੋਵਾਂ ਟੀਮਾਂ ਵਿਚਾਲੇ ਪਹਿਲੀ ਵਾਰ ਫਾਈਨਲ ਖੇਡਿਆ ਜਾਵੇਗਾ। ਕੀਵੀ ਟੀਮ 14 ਸਾਲ ਬਾਅਦ ਫਾਈਨਲ ਵਿੱਚ ਪਹੁੰਚੀ ਹੈ। ਇਸ ਤੋਂ ਪਹਿਲਾਂ ਟੀਮ 2009 ਅਤੇ 2010 ਦੋਵਾਂ ਵਿਸ਼ਵ ਕੱਪਾਂ ਦੇ ਫਾਈਨਲ 'ਚ ਪਹੁੰਚੀ ਸੀ ਪਰ ਦੋਵੇਂ ਵਾਰ ਉਸ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਇਸ ਦੇ ਨਾਲ ਹੀ ਦੱਖਣੀ ਅਫਰੀਕਾ ਲਗਾਤਾਰ ਦੂਜੀ ਵਾਰ ਫਾਈਨਲ ਖੇਡੇਗਾ, 2023 ਵਿੱਚ ਉਸ ਨੂੰ ਆਸਟਰੇਲੀਆ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.