IMG-LOGO
ਹੋਮ ਪੰਜਾਬ: ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਤਾਬਦੀ ਸਮਾਗਮ ਨੂੰ ਮੁੱਖ...

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਤਾਬਦੀ ਸਮਾਗਮ ਨੂੰ ਮੁੱਖ ਰੱਖਦਿਆਂ ਲਿਆ ਫੈਸਲਾ ! ਪੜ੍ਹੋ DC ਮੋਗਾ ਨੇ 1 ਮਈ ਸੰਬੰਧੀ ਕੀ ਦਿੱਤੇ ਆਦੇਸ਼ ?

Admin User - Apr 30, 2021 08:37 PM
IMG

ਮੋਗਾ, 30 ਅਪ੍ਰੈਲ:-  ਜ਼ਿਲਾ ਮੈਜਿਸਟ੍ਰੇਟ ਮੋਗਾ ਹਰੀਸ਼ ਨਈਅਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਾਬਤਾ ਫੌਜ਼ਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਮਿਤੀ 1 ਮਈ, 2021 ਨੂੰ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਤਾਬਦੀ ਸਮਾਗਮ ਦੌਰਾਨ ਜ਼ਿਲਾ ਮੋਗਾ ਦੀ ਹਦੂਦ ਅੰਦਰ ਮੌਜੂਦ ਸਾਰੇ ਬੁੱਚੜਖਾਨੇ, ਮੀਟ ਦਆਂ ਦੁਕਾਨਾਂਅਤੇ ਠੇਕਿਆਂ ਨੂੰ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ।
ਉਨਾਂ ਕਿਹਾ ਕਿ ਇਸ ਹੁਕਮ ਨੂੰ ਸੁਚੱਜੇ ਢੰਗ ਨਾਲ ਲਾਗੂ ਕਰਨ ਲਈ ਸੀੇਨੀਅਰ ਕਪਤਾਨ ਪੁਲਿਸ ਮੋਗਾ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਮੋਗਾ, ਸਮੂਹ ਕਾਰਜ ਸਾਧਕ ਅਫ਼ਸਰ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਜਿੰਮੇਵਾਰ ਹੋਣਗੇ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.