IMG-LOGO
ਹੋਮ ਪੰਜਾਬ: CM ਮਾਨ ਨੇ ਭਲਕੇ ਸੱਦੀ ਅਧਿਕਾਰੀਆਂ ਦੀ ਅਹਿਮ ਮੀਟਿੰਗ,ਆਪ ਦੇ...

CM ਮਾਨ ਨੇ ਭਲਕੇ ਸੱਦੀ ਅਧਿਕਾਰੀਆਂ ਦੀ ਅਹਿਮ ਮੀਟਿੰਗ,ਆਪ ਦੇ ਕੌਮੀ ਸਕੱਤਰ ਸੰਦੀਪ ਪਾਠਕ ਵੀ ਹੋਣਗੇ ਸ਼ਾਮਲ

Admin User - Oct 22, 2024 10:32 PM
IMG

.

ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਭਲਕੇ ਸੰਗਠਨ ਦੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਸੱਦੀ ਹੈ। ਇਹ ਮੀਟਿੰਗ ਕੱਲ੍ਹ ਬੁੱਧਵਾਰ ਨੂੰ ਦੁਪਹਿਰ 2 ਵਜੇ ਮਿਉਂਸਪਲ ਭਵਨ ਵਿਖੇ ਹੋਵੇਗੀ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਮੀਟਿੰਗ 'ਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਕੌਮੀ ਸਕੱਤਰ ਸੰਦੀਪ ਪਾਠਕ ਵੀ ਸ਼ਾਮਲ ਹੋਣਗੇ। ਇਸ ਮੀਟਿੰਗ 'ਚ ਪੰਜਾਬ ਵਿੱਚ ਆਉਣ ਵਾਲੀਆਂ ਚਾਰ ਉਪ ਚੋਣਾਂ ਨੂੰ ਲੈ ਕੇ ਰਣਨੀਤੀ ਵੀ ਤੈਅ ਕੀਤੀ ਜਾਵੇਗੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.