IMG-LOGO
ਹੋਮ ਪੰਜਾਬ: 🔴 ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਬਰਨਾਲਾ ਜ਼ਿਮਨੀ ਚੋਣ ਲਈ...

🔴 ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਬਰਨਾਲਾ ਜ਼ਿਮਨੀ ਚੋਣ ਲਈ ਆਪਣੇ ਉਮੀਦਵਾਰ ਦਾ ਕੀਤਾ ਐਲਾਨ, Ex MP ਮਾਨ ਦਾ ਦੋਹਤਾ ਹੋਵੇਗਾ ਉਮੀਦਵਾਰ

Admin User - Oct 22, 2024 11:11 PM
IMG

.

ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਪੰਜਾਬ ਦੀ ਬਰਨਾਲਾ ਵਿਧਾਨ ਸਭਾ ਜ਼ਿਮਨੀ ਚੋਣ ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਗੋਬਿੰਦ ਸਿੰਘ ਸੰਧੂ ਪਾਰਟੀ ਦੇ ਉਮੀਦਵਾਰ ਹੋਣਗੇ।ਦੱਸ ਦੇਈਏ ਕਿ ਗੋਬਿੰਦ ਸਿੰਘ ਸੰਧੂ ਪਾਰਟੀ ਪ੍ਰਧਾਨ ਅਤੇ ਸਾਬਕਾ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਦੇ ਦੋਹਤੇ ਹਨ। ਸਿਮਰਨਜੀਤ ਸਿੰਘ ਮਾਨ ਨਾਲ ਕਾਫੀ ਸਮਾਂ ਸਿਆਸਤ ਵਿਚ ਸਰਗਰਮ ਰਹੇ। 2022 ਦੀ ਸੰਗਰੂਰ ਲੋਕ ਸਭਾ ਉਪ ਚੋਣ ਦੌਰਾਨ ਸਿਮਰਨਜੀਤ ਸਿੰਘ ਮਾਨ ਦੀ ਚੋਣ ਮੁਹਿੰਮ ਗੋਬਿੰਦ ਸਿੰਘ ਨੇ ਚਲਾਈ ਅਤੇ ਸਿਮਰਨਜੀਤ ਸਿੰਘ ਮਾਨ ਚੋਣ ਜਿੱਤ ਗਏ। ਉਹ ਲੰਬੇ ਸਮੇਂ ਤੋਂ ਬਰਨਾਲਾ ਵਿਧਾਨ ਸਭਾ ਹਲਕੇ ਵਿੱਚ ਸਰਗਰਮ ਸਨ। ਅੱਜ ਚੰਡੀਗੜ੍ਹ ਵਿਖੇ ਵੱਖ-ਵੱਖ ਪੰਥਕ ਜਥੇਬੰਦੀਆਂ ਵੱਲੋਂ ਗੋਬਿੰਦ ਸਿੰਘ ਸੰਧੂ ਨੂੰ ਉਮੀਦਵਾਰ ਐਲਾਨ ਦਿੱਤਾ ਗਿਆ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.