ਤਾਜਾ ਖਬਰਾਂ
ਚੰਡੀਗੜ੍ਹ- ਪੰਜਾਬ ਦੇ ਡਿਜ਼ੀਟਲ ਮੀਡੀਆ ਐਸੋਸੀਏਸ਼ਨ ਦੇ ਮੈਂਬਰਾਂ ਨੇ ਅੱਜ ਪੰਜਾਬ ਵਾਸੀਆਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਬਹੁਤ-ਬਹੁਤ ਸ਼ੁਭਕਾਮਨਾਵਾਂ ਦਿੱਤੀਆਂ ਹਨ। ਇਸ ਸੰਦੇਸ਼ ਵਿੱਚ ਐਸੋਸੀਏਸ਼ਨ ਦੀ ਟੀਮ ਨੇ ਸੂਬੇ ਵਾਸੀਆਂ ਦੀ ਖੁਸ਼ਹਾਲੀ ਅਤੇ ਸ਼ਾਂਤੀ ਤੇ ਸਦਭਾਵਨਾ ਦੀ ਕਾਮਨਾ ਕੀਤੀ। ਸ਼ੁੱਭਕਾਮਨਾਵਾਂ ਦੇਣ ਵਾਲਿਆਂ ਵਿੱਚ ਡਿਜ਼ੀਟਲ ਮੀਡੀਆ ਦੇ ਪ੍ਰਧਾਨ ਦਵਿੰਦਰਜੀਤ ਸਿੰਘ ਦਰਸ਼ੀ, ਮੁੱਖ ਸਰਪ੍ਰਸਤ ਬਲਜੀਤ ਬੱਲੀ, ਚੇਅਰਮੈਨ ਸਤਿੰਦਰ ਬੈਂਸ, ਸੀਨੀਅਰ ਮੀਤ ਪ੍ਰਧਾਨ- ਐਚ.ਐਸ.ਬਾਵਾ, ਜਨਰਲ ਸੈਕਟਰੀ ਦਵਿੰਦਰ ਸਿੰਘ ਕੋਹਲੀ, ਵਿੱਤ ਸਕੱਤਰ ਪਰਮਿੰਦਰ ਸਿੰਘ ਜੱਟਪੁਰੀ, ਵਾਇਸ ਪ੍ਰੈਜ਼ੀਡੈਂਟ ਮਹਾਵੀਰ ਜੈਨ ਅਤੇ ਸੰਯੁਕਤ ਸਕੱਤਰ ਪ੍ਰਸ਼ਾਂਤ ਸ਼ਰਮਾ ਸ਼ਾਮਲ ਸਨ।
Get all latest content delivered to your email a few times a month.