IMG-LOGO
ਹੋਮ ਪੰਜਾਬ: ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ 'ਤੇ ਹਾਈਕੋਰਟ 'ਚ...

ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ 'ਤੇ ਹਾਈਕੋਰਟ 'ਚ ਅੱਜ ਸੁਣਵਾਈ, ਪੰਜਾਬ ਸਰਕਾਰ ਦਾਇਰ ਕਰੇਗੀ ਆਪਣਾ ਜਵਾਬ

Admin User - Nov 05, 2024 03:57 PM
IMG

.

ਚੰਡੀਗੜ੍ਹ- ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਵਾਰਿਸ ਪੰਜਾਬ ਦੇ ਮੁੱਖੀ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨੇ ਉਸ ’ਤੇ ਮੁੜ ਲਾਏ ਗਏ ਕੌਮੀ ਸੁਰੱਖਿਆ ਕਾਨੂੰਨ (ਐਨਐਸਏ) ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਇਸ ਮਾਮਲੇ ਦੀ ਸੁਣਵਾਈ ਮੰਗਲਵਾਰ (ਅੱਜ) ਨੂੰ ਅਦਾਲਤ ਵਿੱਚ ਹੋਵੇਗੀ। ਇਸ ਦੇ ਨਾਲ ਹੀ ਗੁਰਿੰਦਰ ਪਾਲ ਸਿੰਘ ਔਜਲਾ ਨੇ ਆਪਣੀ ਜਾਨ ਨੂੰ ਖਤਰੇ ਦਾ ਹਵਾਲਾ ਦਿੰਦੇ ਹੋਏ ਡਿਬਰੂਗੜ੍ਹ ਜੇਲ੍ਹ ਤੋਂ ਕਿਸੇ ਹੋਰ ਜੇਲ੍ਹ ਵਿੱਚ ਤਬਦੀਲ ਕਰਨ ਲਈ ਪਟੀਸ਼ਨ ਦਾਇਰ ਕੀਤੀ ਹੈ। ਇਸ ਮਾਮਲੇ ਵਿੱਚ ਸੂਬਾ ਸਰਕਾਰ ਵੱਲੋਂ ਅੱਜ ਜਵਾਬ ਦਾਇਰ ਕੀਤਾ ਜਾਵੇਗਾ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.