ਤਾਜਾ ਖਬਰਾਂ
.
ਜਾਣਕਾਰੀ ਅਨੁਸਾਰ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਪਿਛਲੇ ਕਾਫੀ ਸਮੇਂ ਤੋਂ ਜ਼ੈਡ ਸੁਰੱਖਿਆ ਵਾਪਸ ਕਰਨ ਲਈ ਪੱਤਰ ਭੇਜ ਰਹੇ ਸਨ। ਦੱਸ ਦਈਏ ਕਿ ਪੰਜਾਬ ਸਰਕਾਰ ਨੇ ਜਦੋਂ ਪਿਛਲੇ ਸਮੇਂ ਦੌਰਾਨ ਉਨ੍ਹਾਂ ਤੋਂ ਸੁਰੱਖਿਆ ਵਾਪਸ ਲਈ ਸੀ ਕੇਂਦਰ ਸਰਕਾਰ ਨੇ ਜੈਡ ਸੁਰੱਖਿਆ ਮੁਹੱਈਆ ਕਰਵਾਈ ਸੀ।
ਸਿੱਖਾਂ ਦੇ ਚੌਥੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਦੀ ਸੁਰੱਖਿਆ ਵਿੱਚ Z ਸਿਕਿਉਰਟੀ ਦੇ ਕਰੀਬ 15 ਤੋਂ 20 ਮੁਲਾਜ਼ਮ ਤੈਨਾਤ ਸਨ।
Get all latest content delivered to your email a few times a month.