ਤਾਜਾ ਖਬਰਾਂ
.
ਚੰਡੀਗੜ੍ਹ- ਪੰਜਾਬ ਹਰਿਆਣਾ ਹਾਈ ਕੋਰਟ ਵਲੋਂ ਬਲਵੰਤ ਸਿੰਘ ਰਾਜੋਆਣਾ ਨੂੰ ਆਪਣੇ ਭਰਾ ਦੇ ਭੋਗ ਵਿਚ ਸ਼ਾਮਿਲ ਹੋਣ ਲਈ 3 ਘੰਟੇ ਦੀ ਪੈਰੋਲ ਦਿੱਤੀ ਗਈ ਹੈ। ਉਹ ਲੁਧਿਆਣਾ ਦੇ ਪਿੰਡ ਰਾਜੋਆਣਾ ਕਲਾਂ ਵਿਚ ਭਲਕੇ ਪੁਲਿਸ ਕਸਟਡੀ ਵਿਚ 11 ਤੋਂ 2 ਵਜੇ ਤੱਕ ਆਪਣੇ ਭਰਾ ਦੇ ਭੋਗ ਵਿਚ ਸ਼ਾਮਿਲ ਹੋਣਗੇ, ਜੋ ਕਿ ਪਿੰਡ ਦੇ ਇਕ ਗੁਰਦੁਆਰਾ ਸਾਹਿਬ ਵਿਚ ਰੱਖਿਆ ਗਿਆ ਹੈ। ਰਾਜੋਆਣਾ ਨੇ ਭੋਗ ਵਿਚ ਸ਼ਾਮਿਲ ਹੋਣ ਲਈ ਟੈਂਪਰੇਰੀ ਪੈਰੋਲ ਮੰਗੀ ਸੀ। ਦੱਸ ਦੇਈਏ ਕਿ ਰਾਜੋਆਣਾ ਦੇ ਭਰਾ ਦਾ ਦਿਹਾਂਤ 14 ਨਵੰਬਰ ਨੂੰ ਹੋਇਆ ਸੀ।
Get all latest content delivered to your email a few times a month.