IMG-LOGO
ਹੋਮ ਰਾਸ਼ਟਰੀ: ਦਿੱਲੀ ਜਾਓ, ਪਰ ਹਿੰਸਕ ਪ੍ਰਦਰਸ਼ਨ ਨਹੀਂ ਹੋਣਾ ਚਾਹੀਦਾ' : ਮਨੋਹਰ...

ਦਿੱਲੀ ਜਾਓ, ਪਰ ਹਿੰਸਕ ਪ੍ਰਦਰਸ਼ਨ ਨਹੀਂ ਹੋਣਾ ਚਾਹੀਦਾ' : ਮਨੋਹਰ ਲਾਲ ਖੱਟਰ

Admin User - Nov 20, 2024 10:47 AM
IMG

.

ਕੇਂਦਰੀ ਮੰਤਰੀ ਤੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਸ਼ੰਭੂ ਬਾਰਡਰ ਤੋਂ ਕਿਸਾਨਾਂ ਦੇ 6 ਦਿਸੰਬਰ ਨੂੰ ਦਿੱਲੀ ਕੂਚ ‘ਤੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਖੱਟਰ ਦਾ ਕਹਿਣਾ ਹੈ ਕਿ ਸ਼ਾਂਤਮਈ ਪ੍ਰਦਰਸ਼ਨ ਕਰਨਾ ਸਭ ਦਾ ਮੌਲਿਕ ਅਧਿਕਾਰ ਹੈ, ਇਸ ‘ਤੇ ਕੋਈ ਇਤਰਾਜ਼ ਨਹੀਂ। ਗੱਲ ਬਸ ਇੰਨੀ ਹੈ ਕਿ ਅਜਿਹਾ ਕੁੱਝ ਨਾ ਹੋ ਜਾਵੇ, ਜਿਸ ਕਾਰਨ ਹਿੰਸਾ ਹੋਵੇ। ਕਿਸਾਨਾ ਟ੍ਰੈਕਟਰਾਂ ‘ਤੇ ਹਥਿਆਰ ਬੰਨ੍ਹ ਕੇ ਨਾ ਜਾਉਣ। ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਕਿਸਾਨਾਂ ਨੇ ਇਹ ਵੀ ਸਵੀਕਾਰ ਕੀਤਾ ਹੈ ਕਿ ਉਹ ਇਸ ਤਰ੍ਹਾਂ ਦਾ ਕੁੱਝ ਵੀ ਨਹੀਂ ਲੈ ਕੇ ਜਾਣਗੇ। ਉਹ ਦਿੱਲੀ ਜਾ ਕੇ ਪ੍ਰਦਰਸ਼ਨ ਕਰਨਾ ਚਾਹੁੰਦੇ ਹਨ, ਉੱਥੇ ਦੇ ਲਈ ਇਜਾਜ਼ਤ ਲੈਣੀ ਹੁੰਦੀ ਹੈ। ਪ੍ਰਕਿਰਿਆ ਦੀ ਪਾਲਣਾ ਕਰਨੀ ਪੈਂਦੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.