ਤਾਜਾ ਖਬਰਾਂ
.
ਕਪੂਰਥਲਾ- ਸੁਲਤਾਨਪੁਰ ਲੋਧੀ ਦੀ ਦਾਣਾ ਮੰਡੀ ਵਿਖੇ ਪੁਰਾਣੀ ਰੰਜਿਸ਼ ਦੇ ਚਲਦਿਆਂ ਭਾਜਪਾ ਯੁਵਾ ਮੋਰਚਾ ਦੇ ਬਲਾਕ ਪ੍ਰਧਾਨ ਦੇ ਹੋਏ ਕਤਲ ਦੇ ਮਾਮਲੇ ਨੂੰ ਪੁਲਿਸ ਨੇ ਸੁਲਝਾ ਲਿਆ ਹੈ। ਪੁਲਿਸ ਨੇ ਇਸ ਮਾਮਲੇ ਵਿਚ ਛੇ ਨੌਜਵਾਨਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਕੋਲੋਂ ਤੇਜ਼ਧਾਰ ਹਥਿਆਰ ਬਰਾਮਦ ਕੀਤੇ ਹਨ।
Get all latest content delivered to your email a few times a month.