IMG-LOGO
ਹੋਮ ਪੰਜਾਬ, ਖੇਡਾਂ, ਅੰਤਰ ਜ਼ਿਲ੍ਹਾ ਸਕੂਲ ਖੇਡਾਂ ਤਹਿਤ ਨਿਸ਼ਾਨੇਬਾਜ਼ੀ ਦੇ ਸੂਬਾਈ ਮੁਕਾਬਲੇ 26...

ਅੰਤਰ ਜ਼ਿਲ੍ਹਾ ਸਕੂਲ ਖੇਡਾਂ ਤਹਿਤ ਨਿਸ਼ਾਨੇਬਾਜ਼ੀ ਦੇ ਸੂਬਾਈ ਮੁਕਾਬਲੇ 26 ਤੋਂ 30 ਨਵੰਬਰ ਤੱਕ

Admin User - Nov 24, 2024 04:39 PM
IMG

.

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 24 ਨਵੰਬਰ- ਸਿੱਖਿਆ ਵਿਭਾਗ ਵੱਲੋਂ 68ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਤਹਿਤ ਨਿਸ਼ਾਨੇਬਾਜ਼ੀ ਦੇ ਮੁਕਾਬਲੇ 26 ਤੋਂ ਤੋਂ 30 ਨਵੰਬਰ ਤੱਕ ਸਰਕਾਰੀ ਸ਼ੂਟਿੰਗ ਰੇਂਜ ਫੇਸ 6,  ਮੋਹਾਲੀ ਵਿਖੇ ਕਰਵਾਏ ਜਾ ਰਹੇ ਹਨ। 
     ਇਹ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ) ਗਿੰਨੀ ਦੁੱਗਲ ਨੇ ਦੱਸਿਆ ਕਿ ਇਹਨਾਂ ਮੁਕਾਬਲਿਆਂ ਵਿੱਚ ਅੰਡਰ 14, 17 ਅਤੇ 19 ਸਾਲ ਲੜਕੇ/ਲੜਕੀਆਂ ਦੇ ਮੁਕਾਬਲੇ ਕਰਵਾਏ ਜਾਣਗੇ, ਜਿਹਨਾਂ ਵਿੱਚ ਪੰਜਾਬ ਦੇ ਸਾਰੇ ਜ਼ਿਲਿਆਂ ਤੋਂ ਟੀਮਾਂ ਹਿੱਸਾ ਲੈਣਗੀਆਂ। ਉਹਨਾਂ ਦੱਸਿਆ ਕਿ ਇਹਨਾਂ ਸੂਬਾਈ ਮੁਕਾਬਲਿਆਂ ‘ਚ 600 ਦੇ ਕਰੀਬ ਖਿਡਾਰੀਆਂ ਦੇ ਭਾਗ ਲੈਣ ਦੀ ਸੰਭਾਵਨਾ ਹੈ ਜੋ ਕਿ 25 ਨਵੰਬਰ ਤੋਂ ਜ਼ਿਲ੍ਹੇ ਚ ਪਹੁੰਚਣੇ ਸ਼ੁਰੂ ਹੋ ਜਾਣਗੇ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.