IMG-LOGO
ਹੋਮ ਰਾਸ਼ਟਰੀ: 1984 ਕਤਲੇਆਮ ਦੇ ਮਾਮਲੇ 'ਚ ਕੋਰਟ ਅੱਜ ਸੁਣਾ ਸਕਦੀ ਹੈ...

1984 ਕਤਲੇਆਮ ਦੇ ਮਾਮਲੇ 'ਚ ਕੋਰਟ ਅੱਜ ਸੁਣਾ ਸਕਦੀ ਹੈ ਫੈਸਲਾ

Admin User - Nov 29, 2024 11:27 AM
IMG

.

ਦਿੱਲੀ ਦੀ ਇੱਕ ਅਦਾਲਤ ਵੱਲੋਂ ਕਾਂਗਰਸ ਦੇ ਸਾਬਕਾ ਐੱਮਪੀ ਸੱਜਣ ਕੁਮਾਰ ਖ਼ਿਲਾਫ਼ ਸੰਨ 1984 ਦੇ ਸਿੱਖ ਵਿਰੋਧੀ ਦੰਗਿਆਂ ਸਬੰਧੀ ਕੇਸ ਵਿੱਚ ਸ਼ੁੱਕਰਵਾਰ ਨੂੰ ਫ਼ੈਸਲਾ ਸੁਣਾਇਆ ਜਾ ਸਕਦਾ ਹੈ। ਕੇਸ ਦਾ ਸਬੰਧ ਸਿੱਖ ਵਿਰੋਧੀ ਦੰਗਿਆਂ ਦੌਰਾਨ ਸਰਸਵਤੀ ਵਿਹਾਰ ਇਲਾਕੇ ਵਿੱਚ ਦੋ ਵਿਅਕਤੀਆਂ ਦੀ ਕਥਿਤ ਹੱਤਿਆ ਨਾਲ ਹੈ। ਸਪੈਸ਼ਲ ਜੱਜ ਕਾਵੇਰੀ ਬਵੇਜਾ ਨੇ ਜਸਵੰਤ ਸਿੰਘ ਤੇ ਉਨ੍ਹਾਂ ਦੇ ਪੁੱਤਰ ਤਰੁਨਦੀਪ ਸਿੰਘ ਦੀ ਹੱਤਿਆ ਨਾਲ ਸਬੰਧਤ ਕੇਸ ਵਿੱਚ ਦਲੀਲਾਂ ਸੁਣਨ ਤੋਂ ਬਾਅਦ ਫ਼ੈਸਲਾ ਰਾਖਵਾਂ ਰੱਖ ਲਿਆ ਸੀ। ਇਸ ਮਾਮਲੇ ਸਬੰਧੀ ਪਹਿਲਾਂ ਪੰਜਾਬੀ ਬਾਗ ਪੁਲੀਸ ਸਟੇਸ਼ਨ ਵਿੱਚ ਐੱਫਆਈਆਰ ਦਰਜ ਕੀਤੀ ਗਈ ਸੀ ਜਦਕਿ ਬਾਅਦ ’ਚ ਕੇਸ ਦੀ ਜਾਂਚ ਸਿਟ ਵੱਲੋਂ ਕੀਤੀ ਗਈ ਸੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.