ਤਾਜਾ ਖਬਰਾਂ
.
ਤਿੰਨ ਸਾਬਕਾ ਜਥੇਦਾਰਾਂ ਨੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਆਪਣਾ ਸਪੱਸ਼ਟੀਕਰਨ ਭੇਜਿਆ ਹੈ। ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਗਿਆਨੀ ਗੁਰਮੁਖ ਸਿੰਘ ਅਤੇ ਗਿਆਨੀ ਇਕਬਾਲ ਸਿੰਘ ਨੇ ਆਪਣਾ ਸਪੱਸ਼ਟੀਕਰਨ ਭੇਜ ਦਿੱਤਾ ਹੈ। ਤਿੰਨੋਂ ਕੋਲੋਂ ਰਾਮ ਰਹੀਮ ਦੀ ਮੁਆਫੀ ਦੇ ਸਬੰਧ ਵਿੱਚ ਸਪੱਸ਼ਟੀਕਰਨ ਮੰਗਿਆ ਗਿਆ ਸੀ। ਤਿੰਨੋਂ ਸਾਬਕਾ ਜਥੇਦਾਰਾਂ ਨੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਆਪਣਾ ਸਪੱਸ਼ਟੀਕਰਨ ਭੇਜਿਆ। ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ 2 ਦਸੰਬਰ ਤੱਕ ਸਪੱਸ਼ਟੀਕਰਨ ਭੇਜਣ ਦੇ ਹੁਕਮ ਦਿੱਤੇ ਸਨ।
Get all latest content delivered to your email a few times a month.