IMG-LOGO
ਹੋਮ ਰਾਸ਼ਟਰੀ, ਹਰਿਆਣਾ, ਅੱਜ ਹਰਿਆਣੇ ਦਾ ਦੌਰਾ ਕਰਨਗੇ ਕੇਂਦਰੀ ਮੰਤਰੀ ਜੇ.ਪੀ. ਨੱਢਾ

ਅੱਜ ਹਰਿਆਣੇ ਦਾ ਦੌਰਾ ਕਰਨਗੇ ਕੇਂਦਰੀ ਮੰਤਰੀ ਜੇ.ਪੀ. ਨੱਢਾ

Admin User - Dec 07, 2024 10:13 AM
IMG

.

ਨਵੀਂ ਦਿੱਲੀ - ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਜੇ.ਪੀ.ਨੱਢਾ ਅੱਜ ਹਰਿਆਣਾ ਦੇ ਦੌਰੇ ’ਤੇ ਹੋਣਗੇ। ਇਸ ਦੌਰਾਨ ਉਹ ਪੰਚਕੂਲਾ ਵਿਚ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੇ ਰਾਸ਼ਟਰੀ ਟੀਬੀ ਐਲੀਮੀਨੇਸ਼ਨ ਪ੍ਰੋਗਰਾਮ (ਐਨ.ਟੀ.ਈ.ਪੀ.) ਦੇ ਤਹਿਤ ਭਾਰਤ ਵਿਚ ਤਪਦਿਕ (ਟੀਬੀ) ਦੀ ਖੋਜ ਅਤੇ ਮੌਤ ਦਰ ਦੀਆਂ ਚੁਣੌਤੀਆਂ ਨੂੰ ਹੱਲ ਕਰਨ ਦੇ ਉਦੇਸ਼ ਨਾਲ ਇਕ ਵਿਆਪਕ 100 ਦਿਨਾਂ ਦੀ ਮੁਹਿੰਮ ਦੀ ਸ਼ੁਰੂਆਤ ਕਰਨਗੇ। ਕੇਂਦਰੀ ਮੰਤਰੀ ਇਸ ਮੁਹਿੰਮ ਦੀ ਸ਼ੁਰੂਆਤ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਹਰਿਆਣਾ ਦੀ ਸਿਹਤ ਮੰਤਰੀ ਆਰਤੀ ਸਿੰਘ ਰਾਓ ਦੀ ਮੌਜੂਦਗੀ ਵਿਚ ਕਰਨਗੇ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.