ਤਾਜਾ ਖਬਰਾਂ
.
ਨਵੀਂ ਦਿੱਲੀ- ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਸਾਬਕਾ ਮੁੱਖ ਮਅਰਵਿੰਦ ਕੇਜਰੀਵਾਲ ਨੇ ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਅਤੇ ਕਾਂਗਰਸ ਵਿਚਾਲੇ ਗਠਜੋੜ ਦੀਆਂ ਅਟਕਲਾਂ ਨੂੰ ਸ਼ਪੱਸਟ ਕਰ ਦਿੱਤਾ। 'ਆਪ' ਮੁਖੀ ਕੇਜਰੀਵਾਲ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਆਪਣੇ ਦਮ 'ਤੇ ਚੋਣਾਂ ਲੜੇਗੀ। ਕਾਂਗਰਸ ਨਾਲ ਕਿਸੇ ਵੀ ਤਰ੍ਹਾਂ ਦੇ ਗਠਜੋੜ ਦੀ ਕੋਈ ਸੰਭਾਵਨਾ ਨਹੀਂ ਹੈ।
ਬੁੱਧਵਾਰ ਨੂੰ ਇਹ ਖਬਰ ਸਾਹਮਣੇ ਆਈ ਸੀ ਕਿ 'ਆਪ' ਦਿੱਲੀ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਨੂੰ 15 ਸੀਟਾਂ ਦੇਣ 'ਤੇ ਵਿਚਾਰ ਕਰ ਰਹੀ ਹੈ ਪਰ ਕੇਜਰੀਵਾਲ ਨੇ ਐਕਸ 'ਤੇ ਇਕ ਪੋਸਟ ਰਾਹੀਂ ਗਠਜੋੜ ਦੀ ਗੱਲ ਨੂੰ ਰੱਦ ਕਰ ਦਿੱਤਾ ਹੈ।
Get all latest content delivered to your email a few times a month.