ਤਾਜਾ ਖਬਰਾਂ
.
ਰਾਜਧਾਨੀ ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਲਈ ਮੁਸੀਬਤ ਪੈਦਾ ਹੁੰਦੀ ਨਜ਼ਰ ਆ ਰਹੀ ਹੈ। ਉਪ ਰਾਜਪਾਲ ਵੀਕੇ ਸਕਸੈਨਾ ਨੇ ਆਬਕਾਰੀ ਨੀਤੀ ਮਾਮਲੇ ਵਿੱਚ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਵਿਰੁੱਧ ਮੁਕੱਦਮਾ ਚਲਾਉਣ ਲਈ ਐਨਫੋਰਸਮੈਂਟ ਡਾਇਰੈਕਟੋਰੇਟ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਇਨਫੋਰਸਮੈਂਟ ਡਾਇਰੈਕਟੋਰੇਟ ਨੇ ਇਸ ਮਹੀਨੇ ਦੇ ਸ਼ੁਰੂ ਵਿੱਚ ਆਬਕਾਰੀ ਨੀਤੀ ਬਣਾਉਣ ਅਤੇ ਲਾਗੂ ਕਰਨ ਵਿੱਚ ਕਥਿਤ ਤੌਰ 'ਤੇ ਵੱਡੇ ਭ੍ਰਿਸ਼ਟਾਚਾਰ ਦਾ ਪਤਾ ਲੱਗਣ ਤੋਂ ਬਾਅਦ ਕੇਜਰੀਵਾਲ ਵਿਰੁੱਧ ਮੁਕੱਦਮਾ ਚਲਾਉਣ ਲਈ ਉਪ ਰਾਜਪਾਲ ਤੋਂ ਮਨਜ਼ੂਰੀ ਮੰਗੀ ਸੀ।
Get all latest content delivered to your email a few times a month.