IMG-LOGO
ਹੋਮ ਚੰਡੀਗੜ੍ਹ, ਰਾਸ਼ਟਰੀ, ਨਗਰ ਨਿਗਮ ਚੋਣਾਂ ਤੋਂ ਬਾਅਦ ਅੱਜ ਆਮ ਆਦਮੀ ਪਾਰਟੀ ਦੀ...

ਨਗਰ ਨਿਗਮ ਚੋਣਾਂ ਤੋਂ ਬਾਅਦ ਅੱਜ ਆਮ ਆਦਮੀ ਪਾਰਟੀ ਦੀ ਅਹਿਮ ਮੀਟਿੰਗ

Admin User - Dec 24, 2024 09:13 AM
IMG

.

ਚੰਡੀਗੜ੍ਹ: ਨਗਰ ਨਿਗਮ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਅੱਜ ਆਮ ਆਦਮੀ ਪਾਰਟੀ (ਆਪ) ਦੀ ਅਹਿਮ ਮੀਟਿੰਗ ਹੋ ਰਹੀ ਹੈ। ਇਹ ਮੀਟਿੰਗ ਕਰੀਬ ਦੁਪਹਿਰ 1:30 ਵਜੇ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ 'ਤੇ ਹੋਵੇਗੀ। ਮੀਟਿੰਗ ਵਿੱਚ ਪੰਜਾਬ ਦੇ ਕੁਝ ਵਿਧਾਇਕ ਵੀ ਸ਼ਾਮਲ ਹੋਣਗੇ। ਰਾਘਵ ਚੱਢਾ ਅਤੇ ਸੰਦੀਪ ਪਾਠਕ ਵੀ ਇਸ ਮੌਕੇ ਹਾਜ਼ਰ ਹੋਣਗੇ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.