IMG-LOGO
ਹੋਮ ਹਰਿਆਣਾ: ਹਰਿਆਣਾ ਵਿੱਚ ਭੂਚਾਲ ਦੇ ਝਟਕੇ ਹੋਏ ਮਹਿਸੂਸ

ਹਰਿਆਣਾ ਵਿੱਚ ਭੂਚਾਲ ਦੇ ਝਟਕੇ ਹੋਏ ਮਹਿਸੂਸ

Admin User - Dec 25, 2024 02:36 PM
IMG

.

ਦੱਸ- ਦਈਏ ਕਿ ਹਰਿਆਣਾ ਵਿੱਚ ਭੂਚਾਲ ਦੀ ਝਟਕੇ ਮਹਿਸੂਸ ਹੋਏ ਹਨ। ਹਰਿਆਣਾ ਵਿਚ ਦੁਪਹਿਰ 12.28 ਵਜੇ ਭੂਚਾਲ ਆਇਆ। ਰੋਹਤਕ, ਸੋਨੀਪਤ ਅਤੇ ਪਾਣੀਪਤ 'ਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ, ਜਿਸ ਤੋਂ ਬਾਅਦ ਲੋਕ ਘਰਾਂ 'ਚੋਂ ਬਾਹਰ ਆ ਗਏ। ਇਸ ਦਾ ਕੇਂਦਰ ਸੋਨੀਪਤ ਸੀ।

ਰਿਕਟਰ ਸਕੇਲ ਦੀ ਵਰਤੋਂ ਭੂਚਾਲ ਦੀ ਤੀਬਰਤਾ ਨੂੰ ਮਾਪਣ ਲਈ ਕੀਤੀ ਜਾਂਦੀ ਹੈ। ਇਸ ਨੂੰ ਰਿਕਟਰ ਮੈਗਨੀਟਿਊਡ ਟੈਸਟ ਸਕੇਲ ਕਿਹਾ ਜਾਂਦਾ ਹੈ। ਭੂਚਾਲਾਂ ਨੂੰ ਰਿਕਟਰ ਪੈਮਾਨੇ ’ਤੇ 1 ਤੋਂ 9 ਦੇ ਪੈਮਾਨੇ ’ਤੇ ਮਾਪਿਆ ਜਾਂਦਾ ਹੈ। ਭੂਚਾਲ ਨੂੰ ਇਸ ਦੇ ਕੇਂਦਰ ਤੋਂ ਮਾਪਿਆ ਜਾਂਦਾ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.