ਤਾਜਾ ਖਬਰਾਂ
.
ਹਿਮਾਚਲ ਪ੍ਰਦੇਸ਼ ਸਰਕਾਰ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਦਿਹਾਂਤ 'ਤੇ ਸੋਗ ਮਨਾਉਣ ਲਈ 27 ਅਤੇ 28 ਦਸੰਬਰ ਨੂੰ ਦੋ ਦਿਨ ਦੀ ਛੁੱਟੀ ਐਲਾਨੀ ਗਈ ਹੈ। ਇਸ ਦੌਰਾਨ ਸੂਬਾ ਸਰਕਾਰ ਦੇ ਸਾਰੇ ਦਫ਼ਤਰ, ਬੋਰਡ, ਕਾਰਪੋਰੇਸ਼ਨ ਅਤੇ ਵਿਦਿਅਕ ਅਦਾਰੇ ਬੰਦ ਰਹਿਣਗੇ। ਇਸ ਤੋਂ ਇਲਾਵਾ ਰੋਜ਼ਾਨਾ ਤਨਖ਼ਾਹ ਵਾਲੇ ਮੁਲਾਜ਼ਮਾਂ ਨੂੰ ਵੀ ਪੇਡ ਛੁੱਟੀ ਦਿੱਤੀ ਜਾਵੇਗੀ।
Get all latest content delivered to your email a few times a month.