IMG-LOGO
ਹੋਮ ਪੰਜਾਬ: ਥੋੜੀ ਦੇਰ 'ਚ SGPC ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ

ਥੋੜੀ ਦੇਰ 'ਚ SGPC ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ

Admin User - Dec 31, 2024 09:35 AM
IMG

.

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਥੋੜੀ ਦੇਰ ਚ ਹੋਣ ਵਾਲੀ ਹੈ। ਸਵੇਰੇ 11 ਵਜੇ ਮੀਟਿੰਗ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਕਰਨਗੇ। ਇਸ ਮੀਟਿੰਗ 'ਚ ਅਹਿਮ ਪੰਥਕ ਮਾਮਲਿਆਂ ‘ਤੇ ਚਰਚਾ ਹੋਵੇਗੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.