ਤਾਜਾ ਖਬਰਾਂ
.
ਖਨੌਰੀ ਸਰਹੱਦ ਉਤੇ ਪਿਛਲੇ 36 ਦਿਨਾਂ ਤੋਂ ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਡਾਕਟਰੀ ਸਹਾਇਤਾ ਦੇਣ ਦੀਆਂ ਹਦਾਇਤਾਂ ਨੂੰ ਲਾਗੂ ਕਰਨ ਲਈ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਦੋ ਦਿਨ ਦਾ ਹੋਰ ਸਮਾਂ ਦਿੱਤਾ ਹੈ। ਪੰਜਾਬ ਸਰਕਾਰ ਨੇ ਅਦਾਲਤ ਤੋਂ ਹੋਰ ਸਮਾਂ ਮੰਗਿਆ ਸੀ ਅਤੇ ਅਦਾਲਤ ਇਸ ਦੀ ਅਗਲੀ ਸੁਣਵਾਈ 2 ਜਨਵਰੀ ਨੂੰ ਕਰੇਗੀ।
Get all latest content delivered to your email a few times a month.