ਤਾਜਾ ਖਬਰਾਂ
.
ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਆਰਐਸਐਸ ਮੁਖੀ ਮੋਹਨ ਭਾਗਵਤ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਸਵਾਲ ਕੀਤਾ ਹੈ ਕਿ ਭਾਜਪਾ ਆਗੂ ਖੁੱਲ੍ਹੇਆਮ ਪੈਸੇ ਵੰਡ ਰਹੇ ਹਨ, ਕੀ ਆਰਐਸਐਸ ਵੋਟ ਖਰੀਦਣ ਦਾ ਸਮਰਥਨ ਕਰਦਾ ਹੈ? ਦਲਿਤ, ਪੂਰਵਾਂਚਲੀ ਵੋਟਾਂ ਵੱਡੇ ਪੱਧਰ ‘ਤੇ ਕੱਟੀਆਂ ਜਾ ਰਹੀਆਂ ਹਨ, ਕੀ ਇਹ ਲੋਕਤੰਤਰ ਲਈ ਚੰਗਾ ਹੈ?
Get all latest content delivered to your email a few times a month.