ਤਾਜਾ ਖਬਰਾਂ
.
ਅੰਮ੍ਰਿਤਸਰ ਦਿਹਾਤੀ ਦੇ ਪੁਲਿਸ ਥਾਣਾ ਝੰਡੇਰ ਅਧੀਨ ਆਉਂਦੇ ਪਿੰਡ ਕੰਦੋਵਾਲੀ ਵਿਖੇ ਇੱਕ ਹਫਤੇ 'ਚ ਦੋ ਨੌਜਵਾਨਾਂ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਅੰਮ੍ਰਿਤਪਾਲ ਸਿੰਘ (22) ਦੇ ਪਿਤਾ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਹਨਾਂ ਦਾ ਪੁੱਤਰ ਨਸ਼ੇ ਦਾ ਆਦੀ ਸੀ। ਦਰਅਸਲ ਉਹ ਨਸ਼ੇ ਦਾ ਟੀਕਾ ਲਗਾ ਕੇ ਘਰ ਆਇਆ ਅਤੇ ਸੌਂ ਗਿਆ । ਸ਼ਾਮ 6 ਵਜੇ ਅਸੀਂ ਉਸ ਨੂੰ ਉਠਾਉਂਦੇ ਰਹੇ ਪਰ ਉਹ ਨਹੀਂ ਉੱਠਿਆ ਉਸ ਦੀ ਮੌਤ ਹੋ ਚੁੱਕੀ ਸੀ।
Get all latest content delivered to your email a few times a month.