ਤਾਜਾ ਖਬਰਾਂ
.
ਪਨਬਸ ਪੀਆਰਟੀਸੀ ਕੰਟਰੈਕਟ ਵਰਕਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਨੇ ਮੋਗਾ ਵਿਖੇ ਪ੍ਰੈਸ ਕਾਨਫਰੰਸ ਕੀਤੀ। 6-7-8 ਜਨਵਰੀ ਨੂੰ ਮੁਕੰਮਲ ਤੌਰ ਤੇ ਕਰੀਬ 3 ਹਜ਼ਾਰ ਬੱਸਾਂ ਦਾ ਚੱਕਾ ਜਾਮ ਅਤੇ ਕਰੀਬ 8 ਹਜਾਰ ਮੁਲਾਜ਼ਮ ਹੜਤਾਲ ਤੇ ਰਹਿਣਗੇ। ਜੇ 8 ਜਨਵਰੀ ਤੱਕ ਸਾਡੀਆਂ ਮੰਗਾਂ ਨਾ ਮੰਨੀਆਂ ਤਾਂ ਦਿੱਲੀ ਵਿਖੇ ਆਮ ਆਦਮੀ ਪਾਰਟੀ ਦੇ ਨੈਸ਼ਨਲ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਬਾਹਰ ਦੇਵਾਂਗੇ ਅਣਮਿਥੇ ਸਮੇਂ ਲਈ ਧਰਨਾ।
Get all latest content delivered to your email a few times a month.