IMG-LOGO
ਹੋਮ ਹਰਿਆਣਾ: ਹਰਿਆਣਾ 'ਚ ਤੜਕਸਾਰ 3.0 ਤੀਬਰਤਾ ਨਾਲ ਆਇਆ ਭੂਚਾਲ

ਹਰਿਆਣਾ 'ਚ ਤੜਕਸਾਰ 3.0 ਤੀਬਰਤਾ ਨਾਲ ਆਇਆ ਭੂਚਾਲ

Admin User - Jan 05, 2025 12:58 PM
IMG

.

ਹਰਿਆਣਾ 'ਚ ਐਤਵਾਰ ਸਵੇਰੇ-ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦਾ ਕੇਂਦਰ ਸੋਨੀਪਤ ਦਾ ਸਿਸਾਨਾ ਪਿੰਡ ਸੀ। ਸਵੇਰੇ 3.57  ਵਜੇ ਜ਼ਮੀਨ ਤੋਂ 10 ਕਿਲੋਮੀਟਰ ਦੀ ਦੂਰੀ 'ਤੇ ਹਲਚਲ ਹੋਈ । ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ (ਐਨਸੀਐਸ) ਦੇ ਅਨੁਸਾਰ, ਰਿਕਟਰ ਪੈਮਾਨੇ 'ਤੇ ਇਸ ਦੀ ਤੀਬਰਤਾ 3.0 ਸੀ। ਸਭ ਤੋਂ ਚੰਗੀ ਗੱਲ ਇਹ ਹੈ ਕਿ ਕਿਸੇ ਵੀ ਤਰ੍ਹਾਂ ਦੇ ਹਾਦਸੇ ਦੀ ਕੋਈ ਰਿਪੋਰਟ ਨਹੀਂ ਹੈ। ਉਸ ਸਮੇਂ ਜ਼ਿਆਦਾਤਰ ਲੋਕ ਸੁੱਤੇ ਪਏ ਸਨ। ਜਦੋਂ ਭੂਚਾਲ ਦੇ ਝਟਕੇ ਲੱਗੇ ਤਾਂ ਲੋਕ ਅਚਾਨਕ ਜਾਗ ਪਏ ਅਤੇ ਉਨ੍ਹਾਂ ਨੂੰ ਪਤਾ ਲੱਗਾ ਕਿ ਭੂਚਾਲ ਆ ਗਿਆ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.